Versions
PAV ਮੈਂ ਤੁਹਾਨੂੰ ਦੁੱਧ ਪਿਆਇਆ, ਅੰਨ ਨਹੀਂ ਖੁਆਇਆ ਕਿਉਂ ਜੋ ਅਜੇ ਤੁਸੀਂ ਉਹ ਦੇ ਜੋਗੇ ਨਹੀਂ ਸਾਓ ਸਗੋਂ ਹੁਣ ਭੀ ਉਹ ਦੇ ਜੋਗੇ ਨਹੀਂ ਹੋ
ERVPA ਜਿਹਡ਼ੀ ਸਿਖਿਆ ਮੈਂ ਤੁਹਾਨੂੰ ਦਿੱਤੀ ਉਹ ਦੁਧ੍ਧ ਵਰਗੀ ਸੀ, ਠੋਸ ਆਹਾਰ ਵਰਗੀ ਨਹੀਂ। ਮੈਂ ਇਉਂ ਉਸ ਲਈ ਕੀਤਾ ਕਿਉਂ ਜੁ ਹਾਲੇ ਤੁਸੀਂ ਠੋਸ ਭੋਜਨ ਖਾਣ ਲਈ ਤਿਆਰ ਨਹੀਂ ਸੀ ਅਤੇ ਅਜੇ ਵੀ ਤੁਸੀਂ ਤਿਆਰ ਨਹੀਂ ਹੋ।
IRVPA ਮੈਂ ਤੁਹਾਨੂੰ ਦੁੱਧ ਪਿਆਇਆ, ਅੰਨ ਨਹੀਂ ਖੁਵਾਇਆ ਕਿਉਂ ਜੋ ਅਜੇ ਤੁਸੀਂ ਉਹ ਦੇ ਲਾਇਕ ਨਹੀਂ ਹੋਏ ਸਗੋਂ ਹੁਣ ਵੀ ਉਹ ਦੇ ਲਾਇਕ ਨਹੀਂ ਹੋ।