Versions
PAV ਅਤੇ ਫੇਰ ਇਹ ਕਿ ਪ੍ਰਭੁ ਗਿਆਨੀਆਂ ਦੀਆਂ ਸੋਚਾਂ ਨੂੰ ਜਾਣਦਾ ਹੈ ਜੋ ਉਹ ਅਵਿਰਥੀਆਂ ਹਨ
ERVPA ਪੋਥੀਆਂ ਵਿੱਚ, ਇਹ ਵੀ ਲਿਖਿਆ ਹੈ, “ਪਰਮੇਸ਼ੁਰ ਨੂੰ ਸਿਆਣੇ ਲੋਕਾਂ ਦੀਆਂ ਸੋਚਾਂ ਦਾ ਪਤਾ ਹੈ। ਉਹ ਜਾਣਦਾ ਹੈ ਕਿ ਉਨ੍ਹਾਂ ਦੇ ਵਿਚਾਰ ਨਿਰਾਰਥਕ ਹਨ।”
IRVPA ਫੇਰ ਇਹ ਕਿ ਪ੍ਰਭੂ ਗਿਆਨੀਆਂ ਦੀਆਂ ਸੋਚਾਂ ਨੂੰ ਜਾਣਦਾ ਹੈ ਕਿ ਉਹ ਵਿਅਰਥ ਹਨ।