Versions
PAV ਕੀ ਪੌਲੁਸ, ਕੀ ਅਪੁੱਲੋਸ, ਕੀ ਕੇਫਾਸ, ਕੀ ਦੁਨੀਆਂ, ਕੀ ਜੀਵਨ, ਕੀ ਮੌਤ, ਕੀ ਵਰਤਮਾਨ ਵਸਤਾਂ, ਕੀ ਹੋਣ ਵਾਲੀਆਂ ਵਸਤਾਂ, ਸੱਭੇ ਤੁਹਾਡੀਆਂ ਹਨ!
ERVPA ਪੌਲੁਸ, ਅਪੁਲੋਸ ਅਤੇ ਕੇਫ਼ਸ, ਦੁਨੀਆਂ, ਜੀਵਨ, ਮੌਤ, ਵਰਤਮਾਨ ਅਤੇ ਭਵਿਖ੍ਖ ਇਹ ਸਾਰੀਆਂ ਚੀਜ਼ਾਂ ਤੁਹਾਡੀਆਂ ਹਨ।
IRVPA ਕੀ ਪੌਲੁਸ, ਕੀ ਅੱਪੁਲੋਸ, ਕੀ ਕੇਫ਼ਾਸ, ਕੀ ਦੁਨੀਆਂ, ਕੀ ਜੀਵਨ, ਕੀ ਮੌਤ, ਕੀ ਵਰਤਮਾਨ, ਕੀ ਹੋਣ ਵਾਲੀਆਂ ਵਸਤਾਂ, ਸੱਭੇ ਤੁਹਾਡੀਆਂ ਹਨ!