Bible Versions
Bible Books

1 Corinthians 3:3 (NLV) New Life Verson

Versions

PAV   ਤੁਸੀਂ ਹੁਣ ਤੀਕ ਸਰੀਰਿਕ ਹੋ ਕਿਉਂਕਿ ਜਦੋਂ ਜਲਣ ਅਤੇ ਝਗੜੇ ਤੁਹਾਡੇ ਵਿੱਚ ਹਨ ਤਾਂ ਕੀ ਤੁਸੀਂ ਸਰੀਰਿਕ ਨਹੀਂ ਅਤੇ ਇਨਸਾਨੀ ਚਾਲ ਨਹੀਂ ਚੱਲਦੇ ਹੋ?
ERVPA   ਤੁਸੀਂ ਹਾਲੇ ਵੀ ਆਤਮਕ ਲੋਕ ਹੋ। ਤੁਹਾਡੇ ਅੰਦਰ ਈਰਖਾ ਅਤੇ ਝਗਡ਼ੇ ਹਨ। ਇਹ ਦਰਸ਼ਾਉਂਦਾ ਹੈ ਕਿ ਤੁਸੀਂ ਆਤਮਕ ਨਹੀਂ ਹੋ। ਤੁਸੀਂ ਦੁਨਿਆਵੀ ਲੋਕਾਂ ਵਰਗਾ ਹੀ ਵਿਹਾਰ ਕਰਦੇ ਹੋ।
IRVPA   ਤੁਸੀਂ ਹੁਣ ਤੱਕ ਸਰੀਰਕ ਹੋ ਕਿਉਂਕਿ ਜਦੋਂ ਜਲਣ ਅਤੇ ਝਗੜੇ ਤੁਹਾਡੇ ਵਿੱਚ ਹਨ ਤਾਂ ਕੀ ਤੁਸੀਂ ਸਰੀਰਕ ਨਹੀਂ ਅਤੇ ਇਨਸਾਨੀ ਚਾਲ ਨਹੀਂ ਚੱਲਦੇ ਹੋ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us