Bible Versions
Bible Books

1 Corinthians 3:4 (NLV) New Life Verson

Versions

PAV   ਜਦੋਂ ਇੱਕ ਕਹਿੰਦਾ ਹੈ ਭਈ ਮੈਂ ਪੌਲੁਸ ਦਾ ਹਾਂ ਅਤੇ ਦੂਜਾ ਮੈਂ ਅਪੁੱਲੋਸ ਦਾ ਹਾਂ’ ਤਾਂ ਕੀ ਤੁਸੀਂ ਇਨਸਾਨ ਹੀ ਨਹੀਂ?
ERVPA   ਤੁਹਾਡੇ ਵਿੱਚੋਂ ਇੱਕ ਆਖਦਾ, “ਮੈਂ ਪੌਲੁਸ ਦਾ ਚੇਲਾ ਹਾਂ” ਦੂਜਾ ਆਖਦਾ, “ਮੈਂ ਅਪੁਲੋਸ ਦਾ ਚੇਲਾ ਹਾਂ” ਜਦੋਂ ਤੁਸੀਂ ਇਹੋ ਜਿਹੀਆਂ ਗੱਲਾਂ ਕਰਦੇ ਹੋ ਤਾਂ ਤੁਸੀਣ ਦੁਨਿਆਵੀ ਲੋਕਾਂ ਵਾਂਗ ਵਿਹਾਰ ਕਰਦੇ ਹੋ।
IRVPA   ਜਦੋਂ ਇੱਕ ਕਹਿੰਦਾ ਹੈ ਕਿ ਮੈਂ ਪੌਲੁਸ ਦਾ ਹਾਂ ਅਤੇ ਦੂਜਾ, ਮੈਂ ਅੱਪੁਲੋਸ ਦਾ ਹਾਂ ਤਾਂ ਕੀ ਤੁਸੀਂ ਇਨਸਾਨ ਹੀ ਨਹੀਂ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us