Bible Versions
Bible Books

1 Corinthians 4:17 (NLV) New Life Verson

Versions

PAV   ਇਸ ਕਰਕੇ ਮੈਂ ਤਿਮੋਥਿਉਸ ਨੂੰ ਤੁਹਾਡੇ ਕੋਲ ਘੱਲਿਆ ਜਿਹੜਾ ਪ੍ਰਭੁ ਵਿੱਚ ਮੇਰਾ ਪਿਆਰਾ ਅਤੇ ਨਿਹਚੇ ਜੋਗ ਪੁੱਤ੍ਰ ਹੈ। ਉਹ ਮੇਰੇ ਵਰਤਾਵੇ ਜੋ ਮਸੀਹ ਵਿੱਚ ਹਨ ਤੁਹਾਨੂੰ ਚੇਤੇ ਕਰਾਵੇਗਾ ਜਿਸ ਤਰ੍ਹਾਂ ਮੈਂ ਸਭਨੀਂ ਥਾਈਂ ਹਰੇਕ ਕਲੀਸਿਯਾ ਵਿੱਚ ਉਪਦੇਸ਼ ਕਰਦਾ ਹਾਂ
ERVPA   ਇਸੇ ਲਈ ਮੈਂ ਤੁਹਾਡੇ ਕੋਲ ਤਿਮੋਥਿਉਸ ਨੂੰ ਭੇਜ ਰਿਹਾ ਹਾਂ। ਉਹ ਪ੍ਰਭੂ ਵਿੱਚ ਮੇਰਾ ਪੁੱਤਰ ਹੈ। ਮੈਂ ਤਿਮੋਥਿਉਸ ਨੂੰ ਪਿਆਰ ਕਰਦਾ ਹਾਂ ਅਤੇ ਉਹ ਵਫ਼ਾਦਾਰ ਹੈ। ਉਹ ਤੁਹਾਨੂੰ ਯਾਦ ਕਰਾਵੇਗਾ ਕਿ ਕਿਸ ਢੰਗ ਨਾਲ ਮੈਂ ਮਸੀਹ ਯਿਸੂ ਵਿੱਚ ਜਿਉਂਦਾ ਹਾਂ। ਇਹ ਹੀ ਜੀਵਨ ਦਾ ਮਾਰਗ ਹੈ ਜਿਸ ਬਾਰੇ ਮੈਂ ਹਰ ਥਾਂ ਦੀਆਂ ਸਮੂਹ ਕਲੀਸਿਯਾ ਨੂੰ ਪ੍ਰਚਾਰ ਕਰਦਾ ਹਾਂ।
IRVPA   ਇਸੇ ਕਰਕੇ ਮੈਂ ਤਿਮੋਥਿਉਸ ਨੂੰ ਤੁਹਾਡੇ ਕੋਲ ਭੇਜਿਆ, ਜਿਹੜਾ ਪ੍ਰਭੂ ਵਿੱਚ ਮੇਰਾ ਪਿਆਰਾ ਅਤੇ ਵਿਸ਼ਵਾਸਯੋਗ ਪੁੱਤਰ ਹੈ। ਉਹ ਮੇਰਾ ਵਰਤਾਵਾ ਜੋ ਮਸੀਹ ਵਿੱਚ ਹੈ ਤੁਹਾਨੂੰ ਚੇਤੇ ਕਰਾਵੇਗਾ, ਜਿਸ ਤਰ੍ਹਾਂ ਮੈਂ ਸਭਨੀਂ ਥਾਈਂ ਹਰੇਕ ਕਲੀਸਿਯਾ ਵਿੱਚ ਉਪਦੇਸ਼ ਦਿੰਦਾ ਹਾਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us