Versions
PAV ਜੇ ਆਖੀਏ ਭਈ ਅਸਾਂ ਪਾਪ ਨਹੀਂ ਕੀਤਾ ਹੈ ਤਾਂ ਉਹ ਨੂੰ ਝੂਠਾ ਬਣਾਉਂਦੇ ਹਾਂ ਅਤੇ ਉਹ ਦਾ ਬਚਨ ਸਾਡੇ ਵਿੱਚ ਨਹੀਂ ਹੈ।।
ERVPA ਜੇ ਅਸੀਂ ਆਖਦੇ ਹਾਂ ਕਿ ਅਸੀਂ ਪਾਪ ਨਹੀਂ ਕੀਤਾ ਤਾਂ ਅਸੀਂ ਪਰਮੇਸ਼ੁਰ ਨੂੰ ਝੂਠਾ ਸਿਧ ਕਰ ਰਹੇ ਹੋਵਾਂਗੇ। ਅਸੀਂ ਪਰਮੇਸ਼ੁਰ ਦੇ ਉਪਦੇਸ਼ ਦਾ ਅਨੁਸਰਣ ਨਹੀਂ ਕਰ ਰਹੇ।
IRVPA ਜੇ ਆਖੀਏ ਕਿ ਅਸੀਂ ਪਾਪ ਨਹੀਂ ਕੀਤਾ ਹੈ ਤਾਂ ਉਹ ਨੂੰ ਝੂਠਾ ਬਣਾਉਂਦੇ ਹਾਂ ਅਤੇ ਉਹ ਦਾ ਬਚਨ ਸਾਡੇ ਵਿੱਚ ਨਹੀਂ ਹੈ। PE