Versions
PAV ਪਰ ਜੇ ਅਸੀਂ ਚਾਨਣ ਵਿੱਚ ਚੱਲੀਏ ਜਿਵੇਂ ਉਹ ਚਾਨਣ ਵਿੱਚ ਹੈ ਤਾਂ ਸਾਡੀ ਆਪੋ ਵਿੱਚੀ ਸੰਗਤ ਹੈ ਅਤੇ ਉਹ ਦੇ ਪੁੱਤ੍ਰ ਯਿਸੂ ਦਾ ਲਹੂ ਸਾਨੂੰ ਸਾਰੇ ਪਾਪ ਤੋਂ ਸ਼ੁੱਧ ਕਰਦਾ ਹੈ
ERVPA ਪਰਮੇਸ਼ੁਰ ਰੌਸ਼ਨੀ ਹੈ। ਸਾਨੂੰ ਵੀ ਰੌਸ਼ਨੀ ਵਿੱਚ ਰਹਿਣਾ ਚਾਹੀਦਾ ਹੈ। ਜੇ ਅਸੀਂ ਰੌਸ਼ਨੀ ਵਿੱਚ ਰਹਾਂਗੇ, ਤਾਂ ਅਸੀਂ ਇੱਕ ਦੂਸਰੇ ਨਾਲ ਸੰਗਤ ਰਖਦੇ ਹਾਂ, ਜੇ ਅਸੀਂ ਰੌਸ਼ਨੀ ਵਿੱਚ ਰਹਿੰਦੇ ਹਾਂ। ਯਿਸੂ ਦਾ ਖੂਨ ਸਾਨੂੰ ਹਰ ਪਾਪ ਤੋਂ ਪਾਕ ਕਰਦਾ ਹੈ।
IRVPA ਪਰ ਜੇ ਅਸੀਂ ਚਾਨਣ ਵਿੱਚ ਚੱਲੀਏ ਜਿਵੇਂ ਉਹ ਚਾਨਣ ਵਿੱਚ ਹੈ ਤਾਂ ਸਾਡੀ ਆਪਸ ਵਿੱਚ ਸੰਗਤ ਹੈ ਅਤੇ ਉਹ ਦੇ ਪੁੱਤਰ ਯਿਸੂ ਦਾ ਲਹੂ ਸਾਨੂੰ ਸਾਰੇ ਪਾਪ ਤੋਂ ਸ਼ੁੱਧ ਕਰਦਾ ਹੈ।