Versions
PAV ਹੇ ਪਿਤਾਓ, ਮੈਂ ਤੁਹਾਨੂੰ ਲਿਖਦਾ ਹਾਂ ਇਸ ਲਈ ਜੋ ਤੁਸੀਂ ਉਹ ਨੂੰ ਜਾਣਦੇ ਹੋ ਜਿਹੜਾ ਆਦ ਤੋਂ ਹੈਂ । ਹੇ ਜੁਆਨੋ, ਮੈਂ ਤੁਹਾਨੂੰ ਲਿਖਦਾ ਹਾਂ ਇਸ ਲਈ ਜੋ ਤੁਸਾਂ ਉਸ ਦੁਸ਼ਟ ਨੂੰ ਜਿੱਤ ਲਿਆ ਹੈ। ਹੇ ਬਾਲਕੋ, ਮੈਂ ਤੁਹਾਨੂੰ ਲਿਖਿਆ ਇਸ ਲਈ ਜੋ ਤੁਸੀਂ ਪਿਤਾ ਨੂੰ ਜਾਣਦੇ ਹੋ
ERVPA ਪਿਤਾਓ, ਮੈਂ ਤੁਹਾਨੂੰ ਲਿਖਦਾ ਹਾਂ, ਕਿਉਂਕਿ ਤੁਸੀਂ ਉਸ ਬਾਰੇ ਜਾਣਦੇ ਹੋ ਜਿਸਦੀ ਹੋਂਦ ਆਦਿ ਤੋਂ ਹੈ। ਨੌਜਵਾਨ ਲੋਕੋ, ਮੈਂ ਤੁਹਾਨੂੰ ਇਸ ਲਈ ਲਿਖ ਰਿਹਾ ਹਾਂ ਕਿਉਂਕਿ ਤੁਸੀਂ ਦੁਸ਼ਟ (ਸ਼ੈਤਾਨ) ਨੂੰ ਹਰਾ ਦਿੱਤਾ ਹੈ।
IRVPA ਹੇ ਪਿਤਾਓ, ਮੈਂ ਤੁਹਾਨੂੰ ਲਿਖਦਾ ਹਾਂ ਕਿਉਂਕਿ ਤੁਸੀਂ ਉਹ ਨੂੰ ਜਾਣਦੇ ਹੋ ਜਿਹੜਾ ਸ਼ੁਰੂਆਤ ਤੋਂ ਹੈ। ਹੇ ਜੁਆਨੋ, ਮੈਂ ਤੁਹਾਨੂੰ ਲਿਖਦਾ ਹਾਂ ਕਿਉਂਕਿ ਤੁਸੀਂ ਉਸ ਦੁਸ਼ਟ ਨੂੰ ਜਿੱਤ ਲਿਆ ਹੈ। ਹੇ ਬਾਲਕੋ, ਮੈਂ ਤੁਹਾਨੂੰ ਲਿਖਿਆ ਕਿਉਂਕਿ ਤੁਸੀਂ ਪਿਤਾ ਨੂੰ ਜਾਣਦੇ ਹੋ।