Versions
PAV ਸੰਸਾਰ ਨਾਲ ਮੋਹ ਨਾ ਰੱਖੋ, ਨਾ ਉਨ੍ਹਾਂ ਵਸਤਾਂ ਨਾਲ ਜੋ ਸੰਸਾਰ ਵਿੱਚ ਹਨ ।ਜੇ ਕੋਈ ਸੰਸਾਰ ਨਾਲ ਮੋਹ ਰੱਖਦਾ ਹੋਵੇ ਤਾਂ ਉਹ ਦੇ ਵਿੱਚ ਪਿਤਾ ਦਾ ਪ੍ਰੇਮ ਨਹੀਂ
ERVPA ਦੁਨੀਆਂ ਨੂੰ ਜਾਂ ਦੁਨੀਆਂ ਵਿਚਲੀਆਂ ਚੀਜ਼ਾਂ ਨੂੰ ਪਿਆਰ ਨਾ ਕਰੋ। ਜੇ ਕੋਈ ਵਿਅਕਤੀ ਦੁਨੀਆਂ ਨੂੰ ਪਿਆਰ ਕਰਦਾ ਹੈ, ਤਾਂ ਉਸ ਵਿੱਚ ਪਰਮੇਸ਼ੁਰ ਦਾ ਪਿਆਰ ਨਹੀਂ ਹੈ।
IRVPA {ਸੰਸਾਰ ਦੇ ਨਾਲ ਪਿਆਰ ਨਾ ਕਰੋ} PS ਸੰਸਾਰ ਨਾਲ ਮੋਹ ਨਾ ਰੱਖੋ, ਨਾ ਉਨ੍ਹਾਂ ਵਸਤਾਂ ਨਾਲ ਜੋ ਸੰਸਾਰ ਵਿੱਚ ਹਨ। ਜੇ ਕੋਈ ਸੰਸਾਰ ਨਾਲ ਮੋਹ ਰੱਖਦਾ ਹੋਵੇ ਤਾਂ ਉਹ ਦੇ ਵਿੱਚ ਪਿਤਾ ਦਾ ਪਿਆਰ ਨਹੀਂ।