Versions
PAV ਉਹ ਮਸਹ ਜੋ ਤੁਸਾਂ ਉਹ ਦੀ ਵੱਲੋਂ ਪਾਇਆ ਸੋ ਤੁਹਾਡੇ ਵਿੱਚ ਕਾਇਮ ਰਹਿੰਦਾ ਹੈ ਅਤੇ ਤੁਹਾਨੂੰ ਕੁਝ ਲੋੜ ਨਹੀਂ ਭਈ ਕੋਈ ਤੁਹਾਨੂੰ ਸਿੱਖਿਆ ਦੇਵੇ ਸਗੋਂ ਜਿਵੇਂ ਉਹ ਦਾ ਮਸਹ ਤੁਹਾਨੂੰ ਸਭਨਾਂ ਗੱਲਾਂ ਦੇ ਵਿਖੇ ਸਿੱਖਿਆ ਦਿੰਦਾ ਹੈ ਅਤੇ ਸਤ ਹੈ, ਝੂਠ ਨਹੀਂ, ਅਤੇ ਜਿਵੇਂ ਉਹ ਨੇ ਤੁਹਾਨੂੰ ਸਿਖਿਆ ਦਿੱਤੀ ਤਿਵੇਂ ਤੁਸੀਂ ਉਹ ਦੇ ਵਿੱਚ ਕਾਇਮ ਰਹੋ
ERVPA ਮਸੀਹ ਨੇ ਤੁਹਾਨੂੰ ਖਾਸ ਦਾਤ ਦਿੱਤੀ ਸੀ। ਅਤੇ ਇਹ ਦਾਤ ਹਾਲੇ ਤੁਹਾਡੇ ਅੰਦਰ ਹੈ। ਇਸ ਲਈ ਤੁਹਾਨੂੰ ਕਿਸੇ ਵਿਅਕਤੀ ਦੇ ਉਪਦੇਸ਼ ਦੀ ਲੋਡ਼ ਨਹੀਂ। ਜਿਹਡ਼ੀ ਦਾਤ ਉਸਨੇ ਤੁਹਾਨੂੰ ਦਿੱਤੀ ਸੀ ਤੁਹਾਨੂੰ ਹਰ ਗੱਲ ਬਾਰੇ ਉਪਦੇਸ਼ ਦਿੰਦੀ ਹੈ। ਇਹ ਦਾਤ ਸੱਚੀ ਹੈ। ਇਹ ਗੱਲ ਝੂਠੀ ਨਹੀਂ ਹੈ। ਇਸ ਲਈ ਮਸੀਹ ਦੇ ਨਮਿਤ ਜਿਉਣ ਜਾਰੀ ਰਖੋ ਜਿਵੇਂ ਕਿ ਉਸਦੀ ਦਾਤ ਨੇ ਤੁਹਾਨੂੰ ਸਿਖਾਇਆ ਹੈ।
IRVPA ਉਹ ਮਸਹ ਜੋ ਤੁਸੀਂ ਉਹ ਦੀ ਵੱਲੋਂ ਪਾਇਆ ਸੋ ਤੁਹਾਡੇ ਵਿੱਚ ਕਾਇਮ ਰਹਿੰਦਾ ਹੈ ਅਤੇ ਤੁਹਾਨੂੰ ਕੁਝ ਲੋੜ ਨਹੀਂ ਕਿ ਕੋਈ ਤੁਹਾਨੂੰ ਸਿੱਖਿਆ ਦੇਵੇ ਸਗੋਂ ਜਿਵੇਂ ਉਹ ਦਾ ਮਸਹ ਤੁਹਾਨੂੰ ਸਾਰੀਆਂ ਗੱਲਾਂ ਦੇ ਵਿਖੇ ਸਿੱਖਿਆ ਦਿੰਦਾ ਹੈ ਅਤੇ ਸੱਚ ਹੈ, ਝੂਠ ਨਹੀਂ, ਅਤੇ ਜਿਵੇਂ ਉਹ ਨੇ ਤੁਹਾਨੂੰ ਸਿੱਖਿਆ ਦਿੱਤੀ ਤਿਵੇਂ ਤੁਸੀਂ ਉਹ ਦੇ ਵਿੱਚ ਕਾਇਮ ਰਹੋ। PS