Versions
PAV ਅਤੇ ਜੇ ਅਸੀਂ ਉਹ ਦੇ ਹੁਕਮਾਂ ਦੀ ਪਾਲਨਾ ਕਰੀਏ ਤਾਂ ਇਸ ਤੋਂ ਜਾਣਦੇ ਹਾਂ ਜੋ ਅਸਾਂ ਉਸ ਨੂੰ ਜਾਤਾ ਹੈ
ERVPA ਜੇ ਅਸੀਂ ਪਰਮੇਸ਼ੁਰ ਦੇ ਹੁਕਮ ਦੀ ਪਾਲਣਾ ਕਰਾਂਗੇ, ਤਾਂ ਅਸੀਂ ਇਹ ਗੱਲ ਪਕ੍ਕੀ ਕਰ ਦਿਆਂਗੇ ਕਿ ਅਸੀਂ ਪਰਮੇਸ਼ੁਰ ਨੂੰ ਸੱਚ ਮੁਚ ਜਾਣਦੇ ਹਾਂ।
IRVPA ਅਤੇ ਜੇ ਅਸੀਂ ਉਹ ਦੇ ਹੁਕਮਾਂ ਦੀ ਪਾਲਨਾ ਕਰੀਏ ਤਾਂ ਇਸ ਤੋਂ ਜਾਣਦੇ ਹਾਂ ਜੋ ਅਸੀਂ ਉਹ ਨੂੰ ਜਾਣਿਆ ਹੈ।