Versions
PAV ਹੇ ਪਿਆਰਿਓ, ਮੈਂ ਕੋਈ ਨਵਾਂ ਹੁਕਮ ਤੁਹਾਨੂੰ ਨਹੀਂ ਲਿਖਦਾ ਸਗੋਂ ਪੁਰਾਣਾ ਹੁਕਮ ਜਿਹੜਾ ਤੁਹਾਨੂੰ ਮੁੱਢੋਂ ਮਿਲਿਆ ਸੀ । ਪੁਰਾਣਾ ਹੁਕਮ ਉਹੋ ਬਚਨ ਹੈ ਜਿਹੜਾ ਤੁਸਾਂ ਸੁਣਿਆ
ERVPA ਮੇਰੇ ਪਿਆਰੇ ਮਿੱਤਰੋ ਮੈਂ ਤੁਹਾਨੂੰ ਕੋਈ ਨਵਾਂ ਹੁਕਮ ਨਹੀਂ ਲਿਖ ਰਿਹਾ। ਇਹ ਉਹੀ ਪੁਰਾਣਾ ਹੁਕਮ ਹੈ ਜਿਹਡ਼ਾ ਤੁਹਾਡੇ ਕੋਲ ਮੁਢ ਤੋਂ ਹੀ ਸੀ। ਇਹ ਪੁਰਾਣਾ ਹੁਕਮ ਉਹੀ ਉਪਦੇਸ਼ ਹੈ ਜਿਹਡ਼ਾ ਤੁਸੀਂ ਪਹਿਲਾਂ ਹੀ ਸੂਣ ਚੁੱਕੇ ਹੋਂ।
IRVPA {ਨਵੀਂ ਆਗਿਆ} PS ਹੇ ਪਿਆਰਿਓ, ਮੈਂ ਕੋਈ ਨਵਾਂ ਹੁਕਮ ਤੁਹਾਨੂੰ ਨਹੀਂ ਲਿਖਦਾ ਸਗੋਂ ਪੁਰਾਣਾ ਹੁਕਮ ਜਿਹੜਾ ਤੁਹਾਨੂੰ ਸ਼ੁਰੂ ਤੋਂ ਮਿਲਿਆ ਸੀ। ਪੁਰਾਣਾ ਹੁਕਮ ਉਹੀ ਬਚਨ ਹੈ ਜਿਹੜਾ ਤੁਸੀਂ ਸੁਣਿਆ।