Versions
PAV ਅਤੇ ਛੋਕਰਿਆਂ ਦੀ ਸਲਾਹ ਦੇ ਅਨੁਸਾਰ ਉਹ ਉਨ੍ਹਾਂ ਨੂੰ ਬੋਲਿਆ ਭਈ ਮੇਰੇ ਪਿਤਾ ਨੇ ਤਾਂ ਤੁਹਾਡੇ ਉੱਤੇ ਭਾਰਾ ਜੂਲਾ ਦਿੱਤਾ ਪਰ ਮੈਂ ਤੁਹਾਡੇ ਜੂਲੇ ਦਾ ਭਾਰ ਹੋਰ ਵਧਾਵਾਂਗਾ। ਮੇਰੇ ਪਿਤਾ ਨੇ ਤੁਹਾਨੂੰ ਕੋਟਲਿਆਂ ਨਾਲ ਫੰਡਿਆ ਪਰ ਮੈਂ ਤੁਹਾਨੂੰ ਬਿਛੂਆਂ ਵਾਲੇ ਕੋਟਲਿਆਂ ਨਾਲ ਫੰਡਾਂਗਾ
IRVPA ਅਤੇ ਜੁਆਨਾਂ ਦੀ ਸਲਾਹ ਦੇ ਅਨੁਸਾਰ ਉਹ ਉਨ੍ਹਾਂ ਨੂੰ ਬੋਲਿਆ ਕਿ ਮੇਰੇ ਪਿਤਾ ਨੇ ਤਾਂ ਤੁਹਾਡੇ ਉੱਤੇ ਭਾਰਾ ਜੂਲਾ ਦਿੱਤਾ ਪਰ ਮੈਂ ਤੁਹਾਡੇ ਜੂਲੇ ਦਾ ਭਾਰ ਹੋਰ ਵਧਾਵਾਂਗਾ। ਮੇਰੇ ਪਿਤਾ ਨੇ ਤੁਹਾਨੂੰ ਕੋਟਲਿਆਂ ਨਾਲ ਫੰਡਿਆ ਪਰ ਮੈਂ ਤੁਹਾਨੂੰ ਬਿੱਛੂਆਂ ਨਾਲ ਫੰਡਾਂਗਾ।