Versions
PAV ਇਉਂ ਪਾਤਸ਼ਾਹ ਨੇ ਲੋਕਾਂ ਦੀ ਨਾ ਸੁਣੀ ਕਿਉਂ ਜੋ ਏਹ ਯਹੋਵਾਹ ਵੱਲੋਂ ਸੀ ਭਈ ਉਹ ਆਪਣੇ ਉਸ ਬਚਨ ਨੂੰ ਜਿਹੜਾ ਯਹੋਵਾਹ ਨੇ ਸ਼ੀਲੋਨੀ ਅਹੀਯਾਹ ਦੇ ਰਾਹੀਂ ਨਬਾਟ ਦੇ ਪੁੱਤ੍ਰ ਯਾਰਾਬੁਆਮ ਨੂੰ ਆਖਿਆ ਸੀ ਪੂਰਾ ਕਰੇ
IRVPA ਸੋ ਪਾਤਸ਼ਾਹ ਨੇ ਲੋਕਾਂ ਦੀ ਨਾ ਸੁਣੀ ਕਿਉਂ ਜੋ ਇਹ ਯਹੋਵਾਹ ਵੱਲੋਂ ਸੀ ਕਿ ਉਹ ਆਪਣੇ ਉਸ ਬਚਨ ਨੂੰ ਜਿਹੜਾ ਯਹੋਵਾਹ ਨੇ ਸ਼ੀਲੋਨੀ ਅਹੀਯਾਹ ਦੇ ਰਾਹੀਂ ਨਬਾਟ ਦੇ ਪੁੱਤਰ ਯਾਰਾਬੁਆਮ ਨੂੰ ਆਖਿਆ ਸੀ ਪੂਰਾ ਕਰੇ।