Bible Versions
Bible Books

1 Kings 12:16 (NLV) New Life Verson

Versions

PAV   ਸੋ ਜਦ ਸਾਰੇ ਇਸਰਾਏਲ ਨੇ ਵੇਖਿਆ ਕਿ ਪਾਤਸ਼ਾਹ ਨੇ ਸਾਡੀ ਨਹੀਂ ਸੁਣੀ ਤਾਂ ਲੋਕਾਂ ਨੇ ਪਾਤਸ਼ਾਹ ਨੂੰ ਉੱਤਰ ਵਿੱਚ ਆਖਿਆ ਕਿ ਦਾਊਦ ਨਾਲ ਸਾਡਾ ਕੀ ਸ਼ਰੀਕਾ ਅਤੇ ਯੱਸੀ ਦੇ ਪੁੱਤ੍ਰ ਨਾਲ ਕੀ ਵੰਡ ਵਿਹਾਰ? ਹੇ ਇਸਰਾਏਲ, ਆਪਣੇ ਤੰਬੂਆਂ ਨੂੰ ਜਾਓ ਅਤੇ ਹੇ ਦਾਊਦ, ਹੁਣ ਤੂੰ ਆਪਣੇ ਘਰਾਣੇ ਨੂੰ ਸੰਭਾਲ ਸੋ ਇਸਰਾਏਲੀ ਆਪਣਿਆਂ ਤੰਬੂਆਂ ਨੂੰ ਚੱਲੇ ਗਏ
IRVPA   ਸੋ ਜਦ ਸਾਰੇ ਇਸਰਾਏਲ ਨੇ ਵੇਖਿਆ ਕਿ ਪਾਤਸ਼ਾਹ ਨੇ ਸਾਡੀ ਨਹੀਂ ਸੁਣੀ ਤਾਂ ਲੋਕਾਂ ਨੇ ਪਾਤਸ਼ਾਹ ਨੂੰ ਉੱਤਰ ਦਿੱਤਾ ਕਿ ਦਾਊਦ ਦੇ ਨਾਲ ਸਾਡਾ ਕੀ ਸ਼ਰੀਕਾ ਅਤੇ ਯੱਸੀ ਦੇ ਪੁੱਤਰ ਨਾਲ ਕੀ ਵੰਡ ਵਿਹਾਰ?। ਹੇ ਇਸਰਾਏਲ, ਆਪਣੇ ਤੰਬੂਆਂ ਨੂੰ ਜਾਓ ਅਤੇ ਹੇ ਦਾਊਦ, ਹੁਣ ਤੂੰ ਆਪਣੇ ਘਰਾਣੇ ਨੂੰ ਸੰਭਾਲ ਸੋ ਇਸਰਾਏਲੀ ਆਪਣਿਆਂ ਤੰਬੂਆਂ ਨੂੰ ਚੱਲੇ ਗਏ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us