Bible Versions
Bible Books

1 Kings 12:21 (NLV) New Life Verson

Versions

PAV   ਜਦ ਰਹਬੁਆਮ ਯਰੂਸ਼ਲਮ ਵਿੱਚ ਆਇਆ ਤਾਂ ਉਹ ਨੇ ਯਹੂਦਾਹ ਦੇ ਸਾਰੇ ਘਰਾਣੇ ਨੂੰ ਬਿਨਯਾਮੀਨ ਦੇ ਗੋਤ ਸਣੇ ਇਕੱਠਾ ਕੀਤਾ ਜਿਹੜੇ ਇੱਕ ਲੱਖ ਅੱਸੀ ਹਜ਼ਾਰ ਜੁੱਧ ਦੇ ਚੁਣਵੇਂ ਸੂਰਮੇ ਸਨ ਭਈ ਇਸਰਾਏਲ ਨਾਲ ਲੜ ਕੇ ਸੁਲੇਮਾਨ ਦੇ ਪੁੱਤ੍ਰ ਰਹਬੁਆਮ ਦੇ ਲਈ ਰਾਜ ਨੂੰ ਮੋੜ ਲੈਣ।।
IRVPA   {ਸ਼ਮਾਯਾਹ ਦੀ ਭਵਿੱਖਬਾਣੀ} (2 ਇਤ 11:1-4) PS ਜਦ ਰਹਬੁਆਮ ਯਰੂਸ਼ਲਮ ਵਿੱਚ ਗਿਆ ਤਦ ਉਸ ਨੇ ਇਸਰਾਏਲ ਨਾਲ ਲੜਨ ਲਈ ਯਹੂਦਾਹ ਅਤੇ ਬਿਨਯਾਮੀਨ ਦੇ ਘਰਾਣਿਆਂ ਵਿੱਚੋਂ ਇੱਕ ਲੱਖ ਅੱਸੀ ਹਜ਼ਾਰ ਯੁੱਧ ਦੇ ਚੁਣਵੇਂ ਸੂਰਮੇ ਇਕੱਠੇ ਕੀਤੇ ਤਾਂ ਜੋ ਉਹ ਇਸਰਾਏਲ ਨਾਲ ਲੜ ਕੇ ਸੁਲੇਮਾਨ ਦੇ ਪੁੱਤਰ ਰਹਬੁਆਮ ਦੇ ਲਈ ਰਾਜ ਨੂੰ ਮੋੜ ਲੈਣ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us