Versions
PAV ਪਰ ਉਸ ਆਖਿਆ, ਮੈਂ ਤੇਰੇ ਨਾਲ ਮੁੜ ਨਹੀਂ ਸੱਕਦਾ ਨਾ ਤੇਰੇ ਘਰ ਦੇ ਅੰਦਰ ਜਾ ਸੱਕਦਾ ਹਾਂ ਨਾ ਮੈਂ ਤੇਰੇ ਨਾਲ ਏਥੇ ਰੋਟੀ ਖਾਵਾਂਗਾ ਨਾ ਪਾਣੀ ਪੀਵਾਂਗਾ
IRVPA ਪਰ ਉਸ ਆਖਿਆ, ਮੈਂ ਤੇਰੇ ਨਾਲ ਮੁੜ ਨਹੀਂ ਸਕਦਾ ਨਾ ਤੇਰੇ ਘਰ ਦੇ ਅੰਦਰ ਜਾ ਸਕਦਾ ਹਾਂ ਨਾ ਮੈਂ ਤੇਰੇ ਨਾਲ ਇੱਥੇ ਰੋਟੀ ਖਾਵਾਂਗਾ ਨਾ ਪਾਣੀ ਪੀਵਾਂਗਾ।