Versions
PAV ਪਰ ਉਸ ਪਰਮੇਸ਼ੁਰ ਦੇ ਬੰਦੇ ਨੇ ਪਾਤਸ਼ਾਹ ਨੂੰ ਆਖਿਆ, ਜੇ ਤੂੰ ਮੈਨੂੰ ਆਪਣਾ ਅੱਧਾ ਮਹਿਲ ਵੀ ਦੇ ਦੇਵੇਂ ਤਾਂ ਵੀ ਮੈਂ ਤੇਰੇ ਨਾਲ ਨਹੀਂ ਜਾਵਾਂਗਾ ਨਾ ਏਥੇ ਰੋਟੀ ਖਾਵਾਂਗਾ ਅਤੇ ਨਾ ਹੀ ਪਾਣੀ ਪੀਵਾਂਗਾ
IRVPA ਪਰ ਉਸ ਪਰਮੇਸ਼ੁਰ ਦੇ ਬੰਦੇ ਨੇ ਪਾਤਸ਼ਾਹ ਨੂੰ ਆਖਿਆ, ਜੇ ਤੂੰ ਮੈਨੂੰ ਆਪਣਾ ਅੱਧਾ ਮਹਿਲ ਵੀ ਦੇ ਦੇਵੇਂ ਤਾਂ ਵੀ ਮੈਂ ਤੇਰੇ ਨਾਲ ਨਹੀਂ ਜਾਂਵਾਂਗਾ ਨਾ ਇੱਥੇ ਰੋਟੀ ਖਾਵਾਂਗਾ ਅਤੇ ਨਾ ਹੀ ਪਾਣੀ ਪੀਵਾਂਗਾ।