Bible Versions
Bible Books

1 Kings 15:18 (NLV) New Life Verson

Versions

PAV   ਤਾਂ ਆਸਾ ਨੇ ਯਹੋਵਾਹ ਦੇ ਭਵਨ ਦੇ ਖਜ਼ਾਨਿਆਂ ਦੀ ਬਾਕੀ ਚਾਂਦੀ ਅਤੇ ਸੋਨਾ ਅਤੇ ਪਾਤਸ਼ਾਹ ਦੇ ਮਹਿਲ ਦੇ ਖਜ਼ਾਨੇ ਲੈ ਕੇ ਆਪਣੇ ਟਹਿਲੂਆਂ ਦੇ ਹੱਥਾਂ ਵਿੱਚ ਦੇ ਦਿੱਤੇ ਅਤੇ ਆਸਾ ਪਾਤਸ਼ਾਹ ਨੇ ਉਨ੍ਹਾਂ ਨੂੰ ਅਰਾਮ ਦੇ ਪਾਤਸ਼ਾਹ ਬਨ-ਹਦਦ ਕੋਲ ਜੋ ਹਜ਼ਯੋਨ ਦਾ ਪੋਤਾ ਅਤੇ ਟਬਰਿੰਮੋਨ ਦਾ ਪੁੱਤ੍ਰ ਸੀ ਜੋ ਦੰਮਿਸ਼ਕ ਵਿੱਚ ਵੱਸਦਾ ਸੀ ਐਉਂ ਆਖ ਕੇ ਘੱਲ ਦਿੱਤਾ ਕਿ
IRVPA   ਤਾਂ ਆਸਾ ਨੇ ਯਹੋਵਾਹ ਦੇ ਭਵਨ ਦੇ ਖਜ਼ਾਨਿਆਂ ਦੀ ਬਾਕੀ ਚਾਂਦੀ ਅਤੇ ਸੋਨਾ ਅਤੇ ਸ਼ਾਹੀ ਮਹਿਲ ਦੇ ਖਜ਼ਾਨੇ ਤੋਂ ਲੈ ਕੇ ਆਪਣੇ ਟਹਿਲੂਆਂ ਦੇ ਹੱਥਾਂ ਵਿੱਚ ਦੇ ਦਿੱਤੇ ਅਤੇ ਆਸਾ ਪਾਤਸ਼ਾਹ ਨੇ ਉਨ੍ਹਾਂ ਨੂੰ ਅਰਾਮ ਦੇ ਪਾਤਸ਼ਾਹ ਬਨ-ਹਦਦ ਕੋਲ ਜੋ ਹਜ਼ਯੋਨ ਦਾ ਪੋਤਾ ਅਤੇ ਟਬਰਿੰਮੋਨ ਦਾ ਪੁੱਤਰ ਸੀ ਜੋ ਦੰਮਿਸ਼ਕ ਵਿੱਚ ਵੱਸਦਾ ਸੀ ਇਹ ਆਖ ਕੇ ਭੇਜ ਦਿੱਤਾ ਕਿ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us