Versions
PAV ਅਤੇ ਆਸਾ ਦੇ ਬਾਕੀ ਕੰਮ ਅਤੇ ਉਹ ਦਾ ਸਾਰਾ ਬਲ ਅਤੇ ਓਹ ਸਭ ਜੋ ਉਸ ਕੀਤਾ ਅਤੇ ਸ਼ਹਿਰ ਜੋ ਉਸ ਨੇ ਬਣਾਏ ਕੀ ਓਹ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖੇ ਹੋਏ ਨਹੀਂ ਹਨ? ਪਰ ਉਸ ਦੇ ਬੁਢੇਪੇ ਵਿੱਚ ਉਸ ਨੂੰ ਉਸ ਦੇ ਪੈਰਾਂ ਦਾ ਰੋਗ ਲੱਗ ਗਿਆ
IRVPA ਅਤੇ ਆਸਾ ਦੇ ਬਾਕੀ ਕੰਮ ਅਤੇ ਉਹ ਦਾ ਸਾਰਾ ਬਲ ਅਤੇ ਉਹ ਸਭ ਜੋ ਉਸ ਕੀਤਾ ਅਤੇ ਸ਼ਹਿਰ ਜੋ ਉਸਨੇ ਬਣਾਏ ਕੀ ਉਹ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖੇ ਹੋਏ ਨਹੀਂ ਹਨ? ਪਰ ਉਸ ਦੇ ਬੁਢੇਪੇ ਵਿੱਚ ਉਸ ਦੇ ਪੈਰਾਂ ਦਾ ਰੋਗ ਲੱਗ ਗਿਆ।