Bible Versions
Bible Books

1 Kings 18:21 (NLV) New Life Verson

Versions

PAV   ਤਾਂ ਏਲੀਯਾਹ ਸਾਰੇ ਲੋਕਾਂ ਕੋਲ ਆਇਆ ਅਤੇ ਉਨ੍ਹਾਂ ਨੂੰ ਆਖਿਆ, ਭਲਾ, ਤੁਸੀਂ ਕਦ ਤੀਕ ਦੋ ਖਿਆਲਾਂ ਉੱਤੇ ਲੰਗੜਾ ਕੇ ਚੱਲੋਗੇ? ਜੇ ਯਹੋਵਾਹ ਪਰਮੇਸ਼ੁਰ ਹੈ ਤਾਂ ਉਹ ਦੇ ਮਗਰ ਲੱਗੋ ਪਰ ਜੇ ਬਆਲ ਹੈ ਤਾਂ ਉਹ ਦੇ ਮਗਰ ਲੱਗੋ ਤਾਂ ਲੋਕਾਂ ਨੇ ਉਸ ਦੇ ਉੱਤਰ ਵਿੱਚ ਇੱਕ ਗੱਲ ਵੀ ਨਾ ਆਖੀ
IRVPA   ਤਾਂ ਏਲੀਯਾਹ ਸਾਰੇ ਲੋਕਾਂ ਕੋਲ ਆਇਆ ਅਤੇ ਉਨ੍ਹਾਂ ਨੂੰ ਆਖਿਆ, ਭਲਾ, ਤੁਸੀਂ ਕਦ ਤੱਕ ਦੋ ਖਿਆਲਾਂ ਉੱਤੇ ਲੰਗੜਾ ਕੇ ਚੱਲੋਗੇ? ਜੇ ਯਹੋਵਾਹ ਪਰਮੇਸ਼ੁਰ ਹੈ ਤਾਂ ਉਹ ਦੇ ਮਗਰ ਲੱਗੋ ਪਰ ਜੇ ਬਆਲ ਹੈ ਤਾਂ ਉਹ ਦੇ ਮਗਰ ਲੱਗੋ ਤਾਂ ਲੋਕਾਂ ਨੇ ਉਸ ਦੇ ਉੱਤਰ ਵਿੱਚ ਇੱਕ ਗੱਲ ਵੀ ਨਾ ਆਖੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us