Bible Versions
Bible Books

1 Kings 18:23 (NLV) New Life Verson

Versions

PAV   ਓਹ ਸਾਨੂੰ ਦੋ ਬਲਦ ਦੇਣ ਅਤੇ ਓਹ ਆਪਣੇ ਲਈ ਇੱਕ ਬਲਦ ਚੁਣ ਲੈਣ ਅਰ ਉਹ ਨੂੰ ਟੋਟੇ ਟੋਟੇ ਕਰ ਕੇ ਬਾਲਣ ਦੇ ਉੱਤੇ ਰੱਖਣ ਪਰ ਅੱਗ ਨਾ ਲਾਉਣ ਅਤੇ ਮੈਂ ਦੂਜਾ ਬਲਦ ਤਿਆਰ ਕਰਾਂਗਾ ਅਤੇ ਉਹ ਨੂੰ ਬਾਲਣ ਉੱਤੇ ਰੱਖਾਂਗਾ ਪਰ ਅੱਗ ਨਾ ਲਾਵਾਂਗਾ
IRVPA   ਉਹ ਸਾਨੂੰ ਦੋ ਬਲ਼ਦ ਦੇਣ ਅਤੇ ਉਹ ਆਪਣੇ ਲਈ ਇੱਕ ਬਲ਼ਦ ਚੁਣ ਲੈਣ ਅਤੇ ਉਹ ਨੂੰ ਟੋਟੇ-ਟੋਟੇ ਕਰ ਕੇ ਬਾਲਣ ਦੇ ਉੱਤੇ ਰੱਖਣ ਪਰ ਅੱਗ ਨਾ ਲਾਉਣ ਅਤੇ ਮੈਂ ਦੂਜਾ ਬਲ਼ਦ ਤਿਆਰ ਕਰਾਂਗਾ ਅਤੇ ਉਹ ਨੂੰ ਬਾਲਣ ਉੱਤੇ ਰੱਖਾਂਗਾ ਪਰ ਅੱਗ ਨਾ ਲਾਵਾਂਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us