Versions
PAV ਪਰ ਆਪ ਇੱਕ ਦਿਨ ਦੇ ਰਾਹ ਤੀਕ ਉਜਾੜ ਵਿੱਚ ਅਗੇ ਚੱਲਿਆ ਗਿਆ ਅਤੇ ਰਤਮੇ ਦੇ ਰੁੱਖ ਹੇਠ ਜਾ ਬੈਠਾ ਤਾਂ ਉਸ ਆਪਣੀ ਜਾਨ ਲਈ ਮੌਤ ਮੰਗੀ ਅਤੇ ਆਖਿਆ, ਹੇ ਯਹੋਵਾਹ, ਹੁਣ ਇੰਨਾ ਹੀ ਬਹੁਤ ਹੈ ਮੇਰੀ ਜਾਨ ਕੱਢ ਲੈ ਕਿਉਂ ਜੋ ਮੈਂ ਆਪਣੇ ਪਿਉ ਦਾਦਿਆਂ ਨਾਲੋਂ ਨੇਕ ਨਹੀਂ ਹਾਂ
IRVPA ਪਰ ਆਪ ਇੱਕ ਦਿਨ ਦੇ ਰਾਹ ਤੱਕ ਉਜਾੜ ਵਿੱਚ ਅੱਗੇ ਚਲਿਆ ਗਿਆ ਅਤੇ ਰਤਮੇ ਦੇ ਰੁੱਖ ਹੇਠ ਜਾ ਬੈਠਾ ਤਾਂ ਉਸ ਆਪਣੀ ਜਾਨ ਲਈ ਮੌਤ ਮੰਗੀ ਅਤੇ ਆਖਿਆ, ਹੇ ਯਹੋਵਾਹ, ਹੁਣ ਇੰਨ੍ਹਾਂ ਹੀ ਬਹੁਤ ਹੈ ਮੇਰੀ ਜਾਨ ਕੱਢ ਲੈ ਕਿਉਂ ਜੋ ਮੈਂ ਆਪਣੇ ਪੁਰਖਿਆਂ ਨਾਲੋਂ ਨੇਕ ਨਹੀਂ ਹਾਂ।