Versions
PAV ਜਦ ਉਸ ਨੇ ਡਿੱਠਾ ਤਾਂ ਵੇਖੋ, ਅੰਗਿਆਰਾਂ ਉੱਤੇ ਪੱਕੀ ਹੋਈ ਇੱਕ ਰੋਟੀ ਅਤੇ ਪਾਣੀ ਦੀ ਇੱਕ ਸੁਰਾਹੀ ਉਸ ਦੇ ਸਰ੍ਹਾਣੇ ਪਈ ਹੋਈ ਸੀ ਤਾਂ ਉਹ ਖਾ ਪੀ ਕੇ ਫੇਰ ਲੰਮਾ ਪੈ ਗਿਆ
IRVPA ਜਦ ਉਸ ਨੇ ਦੇਖਿਆ ਤਾਂ ਵੇਖੋ, ਅੰਗਿਆਰਾਂ ਉੱਤੇ ਪੱਕੀ ਹੋਈ ਇੱਕ ਰੋਟੀ ਅਤੇ ਪਾਣੀ ਦੀ ਇੱਕ ਸੁਰਾਹੀ ਉਸ ਦੇ ਸਿਰਹਾਣੇ ਪਈ ਹੋਈ ਸੀ ਤਾਂ ਉਹ ਖਾ ਪੀ ਕੇ ਫੇਰ ਲੰਮਾ ਪੈ ਗਿਆ।