Versions
PAV ਜੇ ਕਰ ਤੂੰ ਮੇਰੇ ਮਾਰਗ ਉੱਤੇ ਚੱਲੇਂਗਾ ਅਤੇ ਮੇਰੀਆਂ ਵਿਧੀਆਂ ਅਤੇ ਮੇਰੇ ਹੁਕਮਾਂ ਦੀ ਪਾਲਨਾ ਕਰੇਂਗਾ ਜਿਵੇਂ ਤੇਰੇ ਪਿਤਾ ਦਾਊਦ ਨੇ ਕੀਤਾ ਤਾਂ ਮੈਂ ਤੇਰੇ ਦਿਨ ਵਧਾਵਾਂਗਾ।।
IRVPA ਜੇਕਰ ਤੂੰ ਮੇਰੇ ਮਾਰਗ ਉੱਤੇ ਚੱਲੇਂਗਾ ਅਤੇ ਮੇਰੀਆਂ ਬਿਧੀਆਂ ਅਤੇ ਮੇਰੇ ਹੁਕਮਾਂ ਦੀ ਪਾਲਨਾ ਕਰੇਂਗਾ, ਜਿਵੇਂ ਤੇਰੇ ਪਿਤਾ ਦਾਊਦ ਨੇ ਕੀਤਾ, ਤਾਂ ਮੈਂ ਤੇਰੀ ਉਮਰ ਵਧਾਵਾਂਗਾ।