Bible Versions
Bible Books

1 Kings 3:23 (NLV) New Life Verson

Versions

PAV   ਤਾਂ ਪਾਤਸ਼ਾਹ ਨੇ ਆਖਿਆ, ਇੱਕ ਆਖਦੀ ਹੈ ਇਹ ਮੇਰਾ ਬੱਚਾ ਹੈ ਜਿਹੜਾ ਜੀਉਂਦਾ ਹੈ ਅਤੇ ਤੇਰਾ ਬੱਚਾ ਮੋਇਆ ਹੋਇਆ ਹੈ ਅਤੇ ਦੂਜੀ ਆਖਦੀ ਹੈ ਨਹੀਂ ਮੋਇਆ ਹੋਇਆ ਤੇਰਾ ਬੱਚਾ ਹੈ ਅਤੇ ਜੀਉਂਦਾ ਮੇਰਾ ਹੈ
IRVPA   ਤਦ ਪਾਤਸ਼ਾਹ ਨੇ ਆਖਿਆ, ਇੱਕ ਆਖਦੀ ਹੈ ਕਿ ਜਿਉਂਦਾ ਬੱਚਾ ਮੇਰਾ ਹੈ ਅਤੇ ਮਰਿਆ ਹੋਇਆ ਇਸ ਦਾ ਹੈ ਅਤੇ ਦੂਸਰੀ ਆਖਦੀ ਹੈ ਕਿ ਜਿਉਂਦਾ ਬੱਚਾ ਮੇਰਾ ਹੈ ਅਤੇ ਮਰਿਆ ਹੋਇਆ ਇਸ ਦਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us