Versions
PAV ਜਿਹੜੇ ਪਿੱਛਲੇ ਸਮੇਂ ਅਣਆਗਿਆਕਾਰੀ ਸਨ ਜਿਸ ਵੇਲੇ ਪਰਮੇਸ਼ੁਰ ਨੂਹ ਦੇ ਦਿਨੀਂ ਧੀਰਜ ਨਾਲ ਉਡੀਕ ਕਰਦਾ ਸੀ ਜਦ ਕਿਸ਼ਤੀ ਤਿਆਰ ਹੁੰਦੀ ਪਈ ਸੀ ਜਿਹ ਦੇ ਵਿੱਚ ਥੋੜੇ ਅਰਥਾਤ ਅੱਠ ਜਣੇ ਪਾਣੀ ਤੋਂ ਬਚ ਗਏ
ERVPA ਇਹ ਆਤਮੇ ਉਹੀ ਹਨ ਜਿਨ੍ਹਾਂ ਨੇ ਨੂਹ ਦੇ ਵੇਲੇ ਪਰਮੇਸ਼ੁਰ ਦਾ ਹੁਕਮ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ। ਜਦੋਂ ਨੂਹ ਕਿਸ਼ਤੀ ਬਣਾ ਰਿਹਾ ਸੀ। ਪਰਮੇਸ਼ੁਰ ਉਨ੍ਹਾਂ ਦਾ ਸਬਰ ਨਾਲ ਇੰਤਜ਼ਾਰ ਕਰ ਰਿਹਾ ਸੀ। ਸਿਰਫ਼ ਥੋਡ਼ੇ ਜਿਹੇ ਲੋਕ ਜਿਹਡ਼ੇ ਗਿਣਤੀ ਵਿੱਚ ਕੁਲ ਅਠ ਸਨ ਪਾਣੀ ਵਿੱਚੋਂ ਕਿਸ਼ਤੀ ਰਾਹੀਂ ਬਚਾਏ ਜਾ ਸਕੇ।
IRVPA ਜਿਹੜੇ ਪਿਛਲੇ ਸਮੇਂ ਅਣ-ਆਗਿਆਕਾਰੀ ਸਨ ਜਿਸ ਵੇਲੇ ਪਰਮੇਸ਼ੁਰ ਨੂਹ ਦੇ ਦਿਨਾਂ ਵਿੱਚ ਧੀਰਜ ਨਾਲ ਉਡੀਕ ਕਰਦਾ ਸੀ ਜਦ ਕਿਸ਼ਤੀ ਤਿਆਰ ਹੁੰਦੀ ਸੀ ਜਿਸ ਦੇ ਵਿੱਚ ਅੱਠ ਜਣੇ ਪਾਣੀ ਤੋਂ ਬਚ ਗਏ