Bible Versions
Bible Books

1 Peter 3:4 (NLV) New Life Verson

Versions

PAV   ਪਰ ਉਹ ਮਨ ਦੀ ਗੁਪਤ ਇਨਸਾਨੀਅਤ ਹੋਵੇ ਜਿਹੜੀ ਓਸ ਅਵਨਾਸੀ ਸਿੰਗਾਰ ਨਾਲ ਹੈ ਅਰਥਾਤ ਕੋਮਲ ਅਤੇ ਗੰਭੀਰ ਆਤਮਾ ਨਾਲ ਕਿਉਂ ਜੋ ਇਹ ਪਰਮੇਸ਼ੁਰ ਦੇ ਲੇਖੇ ਵੱਡੇ ਮੁੱਲ ਦਾ ਹੈ
ERVPA   ਸਗੋਂ ਤੁਹਾਡੀ ਸੁੰਦਰਤਾ ਉਸ ਕੋਮਲਤਾ ਅਤੇ ਸ਼ਾਂਤ ਆਤਮਾ ਦੀ ਹੋਣੀ ਚਾਹੀਦੀ ਹੈ ਜੋ ਤੁਹਾਡੇ ਅੰਦਰੋਂ ਆਉਂਦੀ ਹੈ। ਇਹ ਸੁੰਦਰਤਾ ਕਦੀ ਵੀ ਫ਼ਿੱਕੀ ਨਹੀਂ ਪਵੇਗੀ।
IRVPA   ਪਰ ਉਹ ਮਨ ਦੀ ਗੁਪਤ ਇਨਸਾਨੀਅਤ ਹੋਵੇ ਜਿਹੜੀ ਉਸ ਅਵਿਨਾਸ਼ੀ ਸ਼ਿੰਗਾਰ ਨਾਲ ਹੈ ਅਰਥਾਤ ਕੋਮਲ ਅਤੇ ਗੰਭੀਰ ਆਤਮਾ ਨਾਲ ਕਿਉਂ ਜੋ ਇਹ ਪਰਮੇਸ਼ੁਰ ਦੀ ਨਜ਼ਰ ਵਿੱਚ ਵੱਡੇ ਮੁੱਲ ਦੀ ਹੈ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us