Versions
PAV ਗੱਲ ਕਾਹਦੀ, ਤੁਸੀਂ ਸੱਭੇ ਇੱਕ ਮਨ ਹੋਵੋ, ਆਪੋ ਵਿੱਚੀਂ ਦਰਦੀ ਬਣੋ, ਭਰਪੱਣ ਦਾ ਪ੍ਰੇਮ ਰੱਖੋ, ਤਰਸਵਾਨ ਅਤੇ ਮਨ ਦੇ ਹਲੀਮ ਹੋਵੋ
ERVPA ਸਮਾਪਤ ਕਰਨ ਲਈ, ਮੈਂ ਤੁਹਾਨੂੰ ਦੱਸਦਾ ਹਾਂ, ਕਿ ਤੁਹਾਨੂੰ ਇੱਕ ਦੂਸਰੇ ਨਾਲ ਸ਼ਾਂਤੀ ਨਾਲ ਰਹਿਣਾ ਚਾਹੀਦਾ ਹੈ। ਇੱਕ ਦੂਜੇ ਨੂੰ ਸਮਝਣ ਦੀ ਕੋਸ਼ਿਸ਼ ਕਰੋ, ਇੱਕ ਦੂਸਰੇ ਨੂੰ ਭਰਾਵਾਂ ਅਤੇ ਭੈਣਾਂ ਵਾਂਗ ਪਿਆਰ ਕਰੋ। ਦਿਆਲੂ ਅਤੇ ਨਿਮ੍ਰ ਬਣੋ।
IRVPA {ਭਲਾਈ ਕਰਨ ਦੇ ਕਾਰਨ ਸਤਾਵ} PS ਗੱਲ ਕਾਹਦੀ, ਤੁਸੀਂ ਸੱਭੇ ਇੱਕ ਮਨ ਹੋਵੋ, ਆਪੋ ਵਿੱਚ ਦਰਦੀ ਬਣੋ, ਭਰੱਪਣ ਦਾ ਪਿਆਰ ਰੱਖੋ, ਤਰਸਵਾਨ ਅਤੇ ਮਨ ਦੇ ਹਲੀਮ ਹੋਵੋ