Bible Versions
Bible Books

1 Samuel 13:3 (NLV) New Life Verson

Versions

PAV   ਯੋਨਾਥਾਨ ਨੇ ਫਲਿਸਤੀਆਂ ਦੇ ਪਾਹਰੂਆਂ ਨੂੰ ਜੋ ਗਿਬਆਹ ਵਿੱਚ ਸਨ ਮਾਰਿਆ ਅਤੇ ਇਹ ਗੱਲ ਫਲਿਸਤੀਆਂ ਨੇ ਸੁਣੀ ਅਤੇ ਸ਼ਾਊਲ ਨੇ ਤੁਰ੍ਹੀ ਫੁੰਕਵਾ ਕੇ ਸਾਰੇ ਦੇਸ ਵਿੱਚ ਇਹ ਡੌਂਡੀ ਸੁਣਾਈ ਜੋ ਇਬਰਾਨੀ ਸੁਣ ਲੈਣ!
IRVPA   ਯੋਨਾਥਾਨ ਨੇ ਫ਼ਲਿਸਤੀਆਂ ਦੀ ਚੌਂਕੀ ਦੇ ਸਿਪਾਹੀਆਂ ਨੂੰ ਜੋ ਗਿਬਆਹ ਵਿੱਚ ਸਨ ਮਾਰਿਆ, ਇਹ ਗੱਲ ਜਦੋਂ ਫ਼ਲਿਸਤੀਆਂ ਨੇ ਸੁਣੀ ਅਤੇ ਸ਼ਾਊਲ ਨੇ ਤੁਰ੍ਹੀ ਦੀ ਆਵਾਜ਼ ਨਾਲ ਸਾਰੇ ਦੇਸ ਵਿੱਚ ਮੁਨਾਦੀ ਸੁਣਾਈ, ਜੋ ਇਬਰਾਨੀ ਸੁਣ ਲੈਣ!
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us