Versions
PAV ਅਤੇ ਯੋਨਾਥਾਨ ਆਪਣੇ ਹੱਥਾਂ ਅਤੇ ਪੈਰਾਂ ਦੇ ਭਾਰ ਚੜ੍ਹ ਗਿਆ ਅਤੇ ਉਹ ਦਾ ਸ਼ਸਤ੍ਰ ਚੁੱਕਣ ਵਾਲਾ ਉਹ ਦੇ ਮਗਰ ਹੋਇਆ ਅਤੇ ਓਹ ਯੋਨਾਥਾਨ ਦੇ ਅੱਗੇ ਡਿੱਗਦੇ ਜਾਂਦੇ ਸਨ ਅਤੇ ਉਹ ਦਾ ਸ਼ਸਤ੍ਰ ਚੁੱਕਣ ਵਾਲਾ ਭੀ ਉਹ ਦੇ ਮਗਰ ਮਗਰ ਵੱਢੀ ਜਾਂਦਾ ਸੀ
IRVPA ਅਤੇ ਯੋਨਾਥਾਨ ਆਪਣੇ ਹੱਥਾਂ ਅਤੇ ਪੈਰਾਂ ਦੇ ਭਾਰ ਚੜ੍ਹ ਗਿਆ, ਅਤੇ ਉਹ ਦਾ ਸ਼ਸਤਰ ਚੁੱਕਣ ਵਾਲਾ ਉਹ ਦੇ ਮਗਰ ਹੋਇਆ ਅਤੇ ਉਹ ਯੋਨਾਥਾਨ ਦੇ ਅੱਗੇ ਡਿੱਗਦੇ ਜਾਂਦੇ ਸਨ ਅਤੇ ਉਹ ਦਾ ਸ਼ਸਤਰ ਚੁੱਕਣ ਵਾਲਾ ਵੀ ਉਹ ਦੇ ਮਗਰ-ਮਗਰ ਮਾਰੀ ਜਾਂਦਾ ਸੀ।