Versions
PAV ਉਸ ਵੇਲੇ ਸ਼ਾਊਲ ਨੇ ਅਹੀਯਾਹ ਨੂੰ ਆਖਿਆ, ਪਰਮੇਸ਼ੁਰ ਦਾ ਸੰਦੂਕ ਐਥੇ ਲੈ ਆਓ ਕਿਉਂ ਜੋ ਉਸ ਦਿਨ ਪਰਮੇਸ਼ੁਰ ਦਾ ਸੰਦੂਕ ਇਸਰਾਏਲੀਆਂ ਦੇ ਵਿਚਕਾਰ ਹੈ ਸੀ।
IRVPA ਉਸ ਵੇਲੇ ਸ਼ਾਊਲ ਨੇ ਅਹੀਯਾਹ ਨੂੰ ਆਖਿਆ, ਪਰਮੇਸ਼ੁਰ ਦਾ ਸੰਦੂਕ ਇੱਥੇ ਲੈ ਆਓ। ਉਸ ਸਮੇਂ ਪਰਮੇਸ਼ੁਰ ਦਾ ਸੰਦੂਕ ਇਸਰਾਏਲੀਆਂ ਦੇ ਵਿਚਕਾਰ ਸੀ।