Versions
PAV ਤਦ ਓਹਨਾਂ ਲੋਕਾਂ ਵਿੱਚੋਂ ਇੱਕ ਨੇ ਉਹ ਨੂੰ ਆਖਿਆ, ਤੁਹਾਡੇ ਪਿਉ ਨੇ ਲੋਕਾਂ ਕੋਲੋਂ ਸੌਂਹ ਚੁਕਾ ਕੇ ਆਖਿਆ ਸੀ ਭਈ ਜਿਹੜਾ ਮਨੁੱਖ ਅੱਜ ਦੇ ਦਿਨ ਭੋਜਨ ਖਾਵੇ ਉਹ ਦੇ ਉੱਤੇ ਸਰਾਪ ਹੋਵੇ ਅਤੇ ਉਸ ਵੇਲੇ ਲੋਕ ਥੱਕੇ ਹੋਏ ਸਨ
IRVPA ਤਦ ਉਹਨਾਂ ਲੋਕਾਂ ਵਿੱਚੋਂ ਇੱਕ ਨੇ ਉਹ ਨੂੰ ਆਖਿਆ, ਤੁਹਾਡੇ ਪਿਤਾ ਨੇ ਲੋਕਾਂ ਕੋਲੋਂ ਸਹੁੰ ਚੁਕਾ ਕੇ ਆਖਿਆ ਸੀ ਕਿ ਜਿਹੜਾ ਮਨੁੱਖ ਅੱਜ ਦੇ ਦਿਨ ਭੋਜਨ ਖਾਵੇ ਉਹ ਦੇ ਉੱਤੇ ਸਰਾਪ ਹੋਵੇ ਅਤੇ ਉਸ ਵੇਲੇ ਲੋਕ ਥੱਕੇ ਹੋਏ ਸਨ।