Bible Versions
Bible Books

1 Samuel 14:34 (NLV) New Life Verson

Versions

PAV   ਫੇਰ ਸ਼ਾਊਲ ਨੇ ਆਖਿਆ, ਲੋਕਾਂ ਦੇ ਵਿੱਚ ਖਿੰਡ ਜਾਓ ਅਤੇ ਓਹਨਾਂ ਨੂੰ ਆਖੋ ਭਈ ਸਭ ਕੋਈ ਮਨੁੱਖ ਆਪੋ ਆਪਣੇ ਬਲਦ ਅਤੇ ਆਪੋ ਆਪਣੀ ਭੇਡ ਮੇਰੇ ਕੋਲ ਲੈ ਆਵੇ ਅਤੇ ਐਥੇ ਵੱਢ ਕੇ ਖਾਵੇ ਪਰ ਲਹੂ ਸਣੇ ਖਾ ਕੇ ਯਹੋਵਾਹ ਦਾ ਪਾਪ ਨਾ ਕਰੇ। ਗੱਲ ਕਾਹਦੀ, ਉਸ ਰਾਤ ਲੋਕਾਂ ਵਿੱਚੋਂ ਹਰੇਕ ਮਨੁੱਖ ਆਪੋ ਆਪਣਾ ਬਲਦ ਉੱਥੇ ਹੀ ਲੈ ਆਇਆ ਅਤੇ ਉੱਥੇ ਹੀ ਵੱਢਿਆ
IRVPA   ਫੇਰ ਸ਼ਾਊਲ ਨੇ ਆਖਿਆ, ਲੋਕਾਂ ਦੇ ਵਿੱਚ ਫੈਲ ਜਾਓ ਅਤੇ ਉਹਨਾਂ ਨੂੰ ਆਖੋ ਕਿ ਹਰ ਕੋਈ ਮਨੁੱਖ ਆਪੋ ਆਪਣੇ ਬਲ਼ਦ ਅਤੇ ਆਪੋ-ਆਪਣੀ ਭੇਡ ਮੇਰੇ ਕੋਲ ਲੈ ਆਵੇ ਅਤੇ ਐਥੇ ਵੱਢ ਕੇ ਖਾਵੇ ਪਰ ਲਹੂ ਸਮੇਤ ਖਾ ਕੇ ਯਹੋਵਾਹ ਦਾ ਪਾਪ ਨਾ ਕਰੇ। ਉਸ ਰਾਤ ਲੋਕਾਂ ਵਿੱਚੋਂ ਹਰੇਕ ਮਨੁੱਖ ਆਪੋ ਆਪਣੇ ਬਲ਼ਦ ਉੱਥੇ ਲੈ ਆਇਆ ਅਤੇ ਉੱਥੇ ਹੀ ਵੱਢਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us