Bible Versions
Bible Books

1 Samuel 15:11 (NLV) New Life Verson

Versions

PAV   ਕਿ ਮੈਂ ਗਰੰਜ ਹਾਂ ਜੋ ਮੈਂ ਸ਼ਾਊਲ ਨੂੰ ਪਾਤਸ਼ਾਹ ਠਹਿਰਾਇਆ ਕਿਉਂ ਜੋ ਉਹ ਮੇਰੇ ਮਗਰ ਤੁਰਨ ਤੋਂ ਭੌਂ ਗਿਆ ਹੈ ਅਤੇ ਉਸ ਨੇ ਮੇਰੇ ਹੁਕਮਾਂ ਨੂੰ ਪੂਰਾ ਨਾ ਕੀਤਾ ਸੋ ਸਮੂਏਲ ਗੁੱਸੇ ਹੋਇਆ ਅਤੇ ਸਾਰੀ ਰਾਤ ਯਹੋਵਾਹ ਅੱਗੇ ਤਰਲੇ ਕਰਦਾ ਰਿਹਾ
IRVPA   ਮੈਂ ਪਛਤਾਉਂਦਾ ਹਾਂ ਜੋ ਮੈਂ ਸ਼ਾਊਲ ਨੂੰ ਰਾਜਾ ਬਣਾਇਆ ਕਿਉਂ ਜੋ ਉਹ ਮੇਰੇ ਪਿਛੇ ਚੱਲਣ ਤੋਂ ਮੁੜ ਗਿਆ ਹੈ ਅਤੇ ਉਸ ਨੇ ਮੇਰੇ ਹੁਕਮਾਂ ਦੀ ਪਾਲਣਾ ਨਹੀਂ ਕੀਤੀ। ਸਮੂਏਲ ਗੁੱਸੇ ਹੋਇਆ ਅਤੇ ਸਾਰੀ ਰਾਤ ਯਹੋਵਾਹ ਦੇ ਅੱਗੇ ਤਰਲੇ ਕਰਦਾ ਰਿਹਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us