Versions
PAV ਸੋ ਹੁਣ ਤੂੰ ਜਾਹ ਅਤੇ ਅਮਾਲੇਕ ਨੂੰ ਮਾਰ ਅਤੇ ਸਭ ਕੁਝ ਜੋ ਉਨ੍ਹਾਂ ਦਾ ਹੈ ਮੂਲੋਂ ਨਾਸ ਕਰ ਅਰ ਉਨ੍ਹਾਂ ਉੱਤੇ ਤਰਸ ਨਾ ਖਾ ਸਗੋਂ ਪੁਰਸ਼ ਅਤੇ ਇਸਤ੍ਰੀ, ਕੁੱਛੜਲੇ ਬਾਲ ਅਤੇ ਦੁੱਧ ਚੁੰਘਦੇ ਵੀ ਅਤੇ ਬਲਦ ਭੇਡ ਅਤੇ ਊਠ ਖੋਤੇ ਤੋੜੀ ਸਭਨਾਂ ਨੂੰ ਵੱਢ ਸੁੱਟ
IRVPA ਸੋ ਹੁਣ ਤੂੰ ਜਾ ਅਤੇ ਅਮਾਲੇਕ ਨੂੰ ਮਾਰ ਅਤੇ ਸਭ ਕੁਝ ਜੋ ਉਨ੍ਹਾਂ ਦਾ ਹੈ ਮੂਲੋਂ ਨਾਸ ਕਰ ਅਤੇ ਉਨ੍ਹਾਂ ਉੱਤੇ ਤਰਸ ਨਾ ਖਾ ਸਗੋਂ ਪੁਰਸ਼ ਅਤੇ ਇਸਤ੍ਰੀ, ਗੋਦ ਦੇ ਬਾਲ ਅਤੇ ਦੁੱਧ ਚੁੰਘਦੇ ਵੀ ਅਤੇ ਬਲ਼ਦ ਭੇਡ ਅਤੇ ਊਠ, ਗਧੇ ਤੱਕ ਸਾਰਿਆਂ ਨੂੰ ਵੱਢ ਸੁੱਟ। PEPS