Versions
PAV ਫੇਰ ਉਹ ਫਿਲਸਤੀ ਬੋਲਿਆ, ਅੱਜ ਮੈਂ ਇਸਰਾਏਲ ਦੇ ਦਲਾਂ ਨੂੰ ਸ਼ਰਮਿੰਦਾ ਕਰਨਾ ਹਾਂ। ਮੇਰੇ ਲਈ ਕੋਈ ਮਨੁੱਖ ਠਹਿਰਾ ਲਓ ਜੋ ਅਸੀਂ ਆਪੋ ਵਿੱਚ ਜੁੱਧ ਕਰੀਏ
IRVPA ਫੇਰ ਉਹ ਫ਼ਲਿਸਤੀ ਬੋਲਿਆ, ਅੱਜ ਮੈਂ ਇਸਰਾਏਲ ਦੇ ਦਲਾਂ ਨੂੰ ਲਲਕਾਰਦਾ ਹਾਂ। ਮੇਰੇ ਲਈ ਕੋਈ ਮਨੁੱਖ ਠਹਿਰਾ ਲਓ ਜੋ ਅਸੀਂ ਆਪਸ ਵਿੱਚ ਯੁੱਧ ਕਰੀਏ।