Bible Versions
Bible Books

1 Samuel 25:14 (NLV) New Life Verson

Versions

PAV   ਪਰ ਉਨ੍ਹਾਂ ਜੁਆਨਾਂ ਵਿੱਚੋਂ ਇੱਕ ਨੇ ਨਾਬਾਲ ਦੀ ਤੀਵੀਂ ਅਬੀਗੈਲ ਨੂੰ ਆਖਿਆ, ਵੇਖੋ, ਦਾਊਦ ਨੇ ਉਜਾੜ ਵਿੱਚੋਂ ਸਾਡੇ ਮਾਲਕ ਕੋਲ ਸੁਖ ਸਾਂਦ ਪੁੱਛਣ ਲਈ ਹਲਕਾਰੇ ਘੱਲੇ ਪਰ ਉਸ ਨੇ ਉਨ੍ਹਾਂ ਨੂੰ ਝਿੜਕਿਆ
IRVPA   ਪਰ ਉਨ੍ਹਾਂ ਜੁਆਨਾਂ ਵਿੱਚੋਂ ਇੱਕ ਨੇ ਨਾਬਾਲ ਦੀ ਇਸਤਰੀ ਅਬੀਗੈਲ ਨੂੰ ਆਖਿਆ, ਵੇਖੋ, ਦਾਊਦ ਨੇ ਉਜਾੜ ਵਿੱਚੋਂ ਸਾਡੇ ਮਾਲਕ ਕੋਲ ਸੁੱਖ-ਸਾਂਦ ਪੁੱਛਣ ਲਈ ਦੂਤ ਘੱਲੇ ਪਰ ਉਸ ਨੇ ਉਨ੍ਹਾਂ ਨੂੰ ਝਿੜਕਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us