Versions
PAV ਅਤੇ ਉਹ ਦੇ ਪੈਰਾਂ ਉੱਤੇ ਡਿੱਗ ਕੇ ਬੋਲਣ ਲੱਗੀ, ਮੇਰੇ ਉੱਤੇ, ਹੇ ਮੇਰੇ ਮਹਾਰਾਜ, ਇਹ ਦੋਸ਼ ਮੇਰੇ ਉੱਤੇ ਰੱਖ ਅਤੇ ਆਪਣੀ ਟਹਿਲਣ ਨੂੰ ਤੁਹਾਡੇ ਕੰਨ ਵਿੱਚ ਇੱਕ ਗੱਲ ਆਖਣ ਦੀ ਪਰਵਾਨਗੀ ਦਿਓ ਅਤੇ ਆਪਣੀ ਟਹਿਲਣ ਦੀ ਬੇਨਤੀ ਸੁਣ ਲਓ
IRVPA ਉਹ ਦੇ ਪੈਰਾਂ ਉੱਤੇ ਡਿੱਗ ਕੇ ਬੋਲਣ ਲੱਗੀ, ਮੇਰੇ ਉੱਤੇ, ਹੇ ਮੇਰੇ ਮਹਾਰਾਜ, ਇਹ ਦੋਸ਼ ਮੇਰੇ ਉੱਤੇ ਰੱਖ ਅਤੇ ਆਪਣੀ ਦਾਸੀ ਨੂੰ ਤੁਹਾਡੇ ਕੰਨ ਵਿੱਚ ਇੱਕ ਗੱਲ ਆਖਣ ਦੀ ਪਰਵਾਨਗੀ ਦਿਓ ਅਤੇ ਆਪਣੀ ਦਾਸੀ ਦੀ ਬੇਨਤੀ ਸੁਣ ਲਓ।