Bible Versions
Bible Books

1 Samuel 25:25 (NLV) New Life Verson

Versions

PAV   ਮੈਂ ਤੁਹਾਡੇ ਤਰਲੇ ਕਰਦੀ ਹਾਂ ਜੋ ਮੇਰਾ ਮਹਾਰਾਜ ਇਸ ਬੁਰੇ ਮਨੁੱਖ ਵੱਲ ਅਰਥਾਤ ਉਸ ਨਾਬਾਲ ਵੱਲ ਧਿਆਨ ਨਾ ਕਰੇ ਕਿਉਂ ਜੋ ਜੇਹਾ ਉਹ ਦਾ ਨਾਉਂ ਹੈ ਤੇਹਾ ਹੀ ਉਹ ਹੈ। ਉਹਦਾ ਨਾਉਂ ਨਾਬਾਲ ਹੈ ਅਤੇ ਮੂਰਖਤਾਈ ਉਹ ਦੇ ਨਾਲ ਹੈ ਅਤੇ ਮੈਂ ਜੋ ਤੁਹਾਡੀ ਟਹਿਲਣ ਹਾਂ ਸੋ ਮੇਰੇ ਮਹਾਰਾਜ ਦੇ ਜੁਆਨਾਂ ਨੂੰ ਜਿਨ੍ਹਾਂ ਨੂੰ ਤੁਸਾਂ ਘੱਲਿਆ ਸੀ ਡਿੱਠਾ ਨਹੀਂ
IRVPA   ਮੈਂ ਤੁਹਾਡੇ ਤਰਲੇ ਕਰਦੀ ਹਾਂ ਜੋ ਮੇਰਾ ਮਹਾਰਾਜ ਇਸ ਬੁਰੇ ਮਨੁੱਖ ਵੱਲ ਅਰਥਾਤ ਉਸ ਨਾਬਾਲ ਮੂਰਖ ਵੱਲ ਧਿਆਨ ਨਾ ਕਰੇ ਕਿਉਂ ਜੋ ਜਿਹਾ ਉਹ ਦਾ ਨਾਮ ਹੈ ਤਿਹਾ ਹੀ ਉਹ ਹੈ। ਉਹ ਦਾ ਨਾਮ ਨਾਬਾਲ ਹੈ ਅਤੇ ਮੂਰਖਤਾਈ ਉਹ ਦੇ ਨਾਲ ਹੈ ਅਤੇ ਮੈਂ ਜੋ ਤੁਹਾਡੀ ਦਾਸੀ ਹਾਂ ਸੋ ਮੇਰੇ ਮਹਾਰਾਜ ਦੇ ਜੁਆਨਾਂ ਨੂੰ ਜਿਨ੍ਹਾਂ ਨੂੰ ਤੁਸੀਂ ਭੇਜਿਆ, ਵੇਖਿਆ ਨਹੀਂ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us