Bible Versions
Bible Books

1 Samuel 25:34 (NLV) New Life Verson

Versions

PAV   ਕਿਉਂ ਜੋ ਸੱਚੀ ਮੁੱਚੀ ਜੀਉਦੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਸੌਂਹ, ਜਿਸ ਨੇ ਮੈਨੂੰ ਤੁਹਾਡੇ ਨਾਲ ਬੁਰਿਆਈ ਕਰਨ ਤੋਂ ਹਟਾਇਆ ਜੇ ਕਦੀ ਤੂੰ ਛੇਤੀ ਨਾ ਕਰਦੀ ਅਤੇ ਮੇਰੇ ਮਿਲਣ ਨੂੰ ਨਾ ਆਉਂਦੀ ਤਾਂ ਸਵੇਰੇ ਪਰਭਾਤ ਤੀਕਰ ਨਾਬਾਲ ਦਾ ਇੱਕ ਵੀ ਨਰ ਨਾ ਛੱਡਦਾ!
IRVPA   ਕਿਉਂ ਜੋ ਸੱਚੀ ਮੁੱਚੀ ਜਿਉਂਦੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਸਹੁੰ, ਜਿਸ ਨੇ ਮੈਨੂੰ ਤੁਹਾਡੇ ਨਾਲ ਬੁਰਿਆਈ ਕਰਨ ਤੋਂ ਹਟਾਇਆ ਜੇ ਕਦੀ ਤੂੰ ਛੇਤੀ ਨਾ ਕਰਦੀ ਅਤੇ ਮੇਰੇ ਮਿਲਣ ਨੂੰ ਨਾ ਆਉਂਦੀ ਤਾਂ ਸਵੇਰੇ ਤੱਕ ਨਾਬਾਲ ਦਾ ਇੱਕ ਵੀ ਪੁਰਖ ਨਾ ਛੱਡਦਾ!
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us