Bible Versions
Bible Books

1 Thessalonians 1:3 (NLV) New Life Verson

Versions

PAV   ਅਤੇ ਤੁਹਾਡੀ ਨਿਹਚਾ ਦਾ ਕੰਮ ਅਤੇ ਪ੍ਰੇਮ ਦੀ ਮਿਹਨਤ ਅਤੇ ਸਾਡੇ ਪ੍ਰਭੁ ਯਿਸੂ ਮਸੀਹ ਉੱਤੇ ਤੁਹਾਡੀ ਆਸਾ ਦੀ ਧੀਰਜ ਆਪਣੇ ਪਰਮੇਸ਼ੁਰ ਪਿਤਾ ਅਤੇ ਪਿਤਾ ਦੇ ਅੱਗੇ ਨਿੱਤ ਚੇਤੇ ਕਰਦੇ ਹਾਂ
ERVPA   ਜਦੋਂ ਅਸੀਂ ਪਰਮੇਸ਼ੁਰ ਆਪਣੇ ਪਿਤਾ ਅੱਗੇ ਪ੍ਰਾਰਥਨਾ ਕਰਦੇ ਹਾਂ। ਅਸੀਂ ਹਮੇਸ਼ਾ ਉਨ੍ਹਾਂ ਗੱਲਾਂ ਲਈ ਜਿਹਡ਼ੀਆਂ ਤੁਸੀਂ ਆਪਣੇ ਵਿਸ਼ਵਾਸ ਰਾਹੀਂ ਕੀਤੀਆਂ ਹਨ, ਸ਼ੁਕਰਾਨਾ ਕਰਦੇ ਹਾਂ। ਅਤੇ ਉਸ ਕੰਮ ਲਈ ਜਿਹਡ਼ਾ ਤੁਸੀਂ ਆਪਣੇ ਪਿਆਰ ਸਦਕਾ ਕੀਤਾ ਹੈ ਸ਼ੁਕਰਾਨਾ ਕਰਦੇ ਹਾਂ। ਅਸੀਂ ਉਸਦਾ ਸ਼ੁਕਰਾਨਾ ਕਰਦੇ ਹਾਂ ਕਿਉਂਕਿ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਵਿੱਚ ਆਪਣੀ ਆਸ ਲਈ ਮਜਬੂਤ ਹੋ।
IRVPA   ਅਤੇ ਤੁਹਾਡੇ ਵਿਸ਼ਵਾਸ ਦੇ ਕੰਮ, ਪਿਆਰ ਦੀ ਮਿਹਨਤ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਉੱਤੇ ਤੁਹਾਡੀ ਆਸ ਦਾ ਧੀਰਜ ਆਪਣੇ ਪਿਤਾ ਪਰਮੇਸ਼ੁਰ ਦੇ ਅੱਗੇ ਹਰ ਰੋਜ਼ ਚੇਤੇ ਕਰਦੇ ਹਾਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us