Bible Versions
Bible Books

1 Thessalonians 2:10 (NLV) New Life Verson

Versions

PAV   ਤੁਸੀਂ ਸਾਖੀ ਹੋ ਨਾਲੇ ਪਰਮੇਸ਼ੁਰ ਵੀ ਜੋ ਕਿਹੀ ਪਵਿੱਤਰਤਾਈ ਅਤੇ ਧਰਮ ਅਤੇ ਨਿਰਦੂਸ਼ਨਾ ਸਹਿਤ ਤੁਸਾਂ ਨਿਹਚਾਵਾਨਾਂ ਨਾਲ ਸਾਡਾ ਵਰਤਾਰਾ ਸੀ
ERVPA   ਤੁਸੀਂ ਮੂਰਤੀਆਂ ਦੀ ਪੂਜਾ ਛੱਡਕੇ ਪਰਮੇਸ਼ੁਰ ਦੇ ਪੁੱਤਰ ਦੀ ਸਵਰਗ ਵਿੱਚੋਂ ਆਮਦ ਨੂੰ ਉਡੀਕਣ ਲੱਗੇ। ਪਰਮੇਸ਼ੁਰ ਨੇ ਆਪਣੇ ਪੁੱਤਰ ਯਿਸੂ ਨੂੰ ਮੁਰਦੇ ਤੋਂ ਉਭਾਰਿਆ। ਯਿਸੂ ਹੀ ਹੈ ਜੋ ਸਾਨੂੰ ਪਰਮੇਸ਼ੁਰ ਦੇ ਗੁੱਸੇ ਤੋਂ ਬਚਾਵੇਗਾ ਜੋ ਕਿ ਰਿਹਾ ਹੈ। ਥਸ੍ਸਲੁਨੀਕੀਆਂ ਵਿੱਚ ਪੌਲੁਸ ਦਾ ਕਾਰਜ
IRVPA   ਪਰਮੇਸ਼ੁਰ ਅਤੇ ਤੁਸੀਂ ਦੋਵੇਂ ਗਵਾਹ ਹੋ ਕਿ ਤੁਹਾਡੇ ਨਾਲ ਜੋ ਵਿਸ਼ਵਾਸੀ ਹੋ, ਸਾਡਾ ਵਰਤਾਵਾ ਕਿੰਨ੍ਹਾਂ ਪਵਿੱਤਰ, ਧਾਰਮਿਕਤਾ ਅਤੇ ਨਿਰਦੋਸ਼ਤਾ ਸਹਿਤ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us