Bible Versions
Bible Books

1 Thessalonians 2:13 (NLV) New Life Verson

Versions

PAV   ਇਸ ਕਾਰਨ ਅਸੀਂ ਵੀ ਨਿੱਤ ਪਰਮੇਸ਼ੁਰ ਦਾ ਧੰਨਵਾਦ ਕਰਦੇ ਹਾਂ ਭਈ ਜਦ ਤੁਹਾਨੂੰ ਪਰਮੇਸ਼ੁਰ ਦਾ ਸੁਣਿਆ ਹੋਇਆ ਬਚਨ ਸਾਥੋਂ ਮਿਲਿਆ ਤਾਂ ਉਹ ਨੂੰ ਮਨੁੱਖਾਂ ਦਾ ਬਚਨ ਕਰਕੇ ਨਹੀਂ ਸਗੋਂ ਜਿਵੇਂ ਉਹ ਸੱਚੀਂ ਮੁੱਚੀਂ ਹੈ ਪਰਮੇਸ਼ੁਰ ਦਾ ਬਚਨ ਕਰਕੇ ਕਬੂਲ ਕੀਤਾ ਅਤੇ ਉਹ ਤੁਹਾਡੇ ਨਿਹਚਾਵਾਨਾਂ ਵਿੱਚ ਕੰਮ ਵੀ ਕਰਦਾ ਹੈ
ERVPA   ਇਹ ਵੀ ਕਿ, ਜਿਸ ਤਰ੍ਹਾਂ ਤੁਸੀਂ ਪਰਮੇਸ਼ੁਰ ਦੇ ਸੰਦੇਸ਼ ਨੂੰ ਕਬੂਲਿਆ ਅਸੀਂ ਨਿਰੰਤਰ ਪਰਮੇਸ਼ੁਰ ਦਾ ਸ਼ੁਕਰਾਨਾ ਕਰਦੇ ਰਹਿੰਦੇ ਹਾਂ। ਤੁਸੀਂ ਸਾਥੋਂ ਇਹ ਸੰਦੇਸ਼ ਸੁਣਿਆ ਅਤੇ ਇਸਨੂੰ ਪ੍ਰਮੇਸ਼ੁਰ ਦੇ ਸ਼ਬਦਾਂ ਵਾਂਗ ਕਬੂਲ ਲਿਆ ਨਾ ਕਿ ਇਨਸਾਨੀ ਸ਼ਬਦਾਂ ਵਾਂਗ। ਅਤੇ ਸਚਮੁੱਚ ਇਹ ਪ੍ਰਮੇਸ਼ੁਰ ਦਾ ਸੰਦੇਸ਼ ਹੈ। ਅਤੇ ਇਹ ਸੰਦੇਸ਼ ਤੁਹਾਦੇ ਵਿੱਚ ਕੰਮ ਕਰਦਾ ਹੈ ਜੋ ਸ਼ਰਧਾਲੂ ਹੋ।
IRVPA   ਇਸ ਕਾਰਨ ਅਸੀਂ ਵੀ ਹਰ ਰੋਜ਼ ਪਰਮੇਸ਼ੁਰ ਦਾ ਧੰਨਵਾਦ ਕਰਦੇ ਹਾਂ ਕਿ ਜਦ ਤੁਹਾਨੂੰ ਪਰਮੇਸ਼ੁਰ ਦਾ ਸੁਣਿਆ ਹੋਇਆ ਬਚਨ ਸਾਡੇ ਕੋਲੋਂ ਮਿਲਿਆ ਤਾਂ ਤੁਸੀਂ ਉਸ ਨੂੰ ਮਨੁੱਖਾਂ ਦਾ ਬਚਨ ਕਰਕੇ ਨਹੀਂ ਸਗੋਂ ਜਿਵੇਂ ਉਹ ਸੱਚੀਂ-ਮੁੱਚੀ ਪਰਮੇਸ਼ੁਰ ਦਾ ਬਚਨ ਹੈ ਮੰਨ ਕੇ ਕਬੂਲ ਕੀਤਾ ਅਤੇ ਉਹ ਤੁਹਾਡੇ ਵਿਸ਼ਵਾਸੀਆਂ ਵਿੱਚ ਕੰਮ ਵੀ ਕਰਦਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us