Versions
PAV ਓਹ ਸਾਨੂੰ ਪਰਾਈਆਂ ਕੌਮਾਂ ਨਾਲ ਗੱਲ ਕਰਨ ਤੋਂ ਵਰਜਦੇ ਹਨ ਜਿਸ ਤੋਂ ਓਹ ਬਚਾਏ ਜਾਣ ਤਾਂ ਜੋ ਓਹਨਾਂ ਦੇ ਪਾਪਾਂ ਦਾ ਪੈਮਾਨਾ ਸਦਾ ਭਰਿਆ ਰਹੇ! ਪਰ ਕ੍ਰੋਧ ਓਹਨਾਂ ਦੇ ਉੱਤੇ ਹੱਦ ਤੀਕ ਆਣ ਪਿਆ ਹੈ!।।
ERVPA ਹਾਂ! ਉਹ ਸਾਨੂੰ ਗੈਰ-ਯਹੂਦੀਆਂ ਨੂੰ ਉਪਦੇਸ਼ ਦੇਣ ਤੋਂ ਰੋਕਣ ਦੀ ਕੋਸ਼ਿਸ਼ ਕਰਦੇ ਹਨ। ਅਸੀਂ ਗੈਰ-ਯਹੂਦੀਆਂ ਨੂੰ ਇਸ ਲਈ ਪ੍ਰਚਾਰ ਕਰਦੇ ਹਾਂ ਤਾਂ ਜੋ ਉਨ੍ਹਾਂ ਨੂੰ ਬਚਾਇਆ ਜਾ ਸਕੇ। ਪਰ ਉਹ ਯਹੂਦੀ ਆਪਣੇ ਹੁਣ ਤੱਕ ਕੀਤੇ ਪਾਪਾਂ ਵਿੱਚ ਹੋਰ ਪਾਪ ਜੋਡ਼ਨ ਦੀ ਕੋਸ਼ਿਸ਼ ਕਰ ਰਹੇ ਹਨ। ਹੁਣ ਪਰਮੇਸ਼ੁਰ ਦਾ ਪੂਰਾ ਕਰੋਧ ਉਨ੍ਹਾਂ ਉੱਪਰ ਹੈ।
IRVPA ਉਹ ਸਾਨੂੰ ਪਰਾਈਆਂ ਕੌਮਾਂ ਨਾਲ ਉਨ੍ਹਾਂ ਦੀ ਮੁਕਤੀ ਬਾਰੇ ਗੱਲ ਕਰਨ ਤੋਂ ਰੋਕਦੇ ਹਨ, ਕਿ ਕਿਤੇ ਉਹ ਬਚਾਏ ਨਾ ਜਾਣ ਤਾਂ ਜੋ ਉਹਨਾਂ ਦੇ ਪਾਪਾਂ ਦਾ ਭਾਂਡਾ ਸਦਾ ਭਰਿਆ ਰਹੇ! ਪਰ ਉਹਨਾਂ ਦੇ ਉੱਤੇ ਪਰਮੇਸ਼ੁਰ ਦਾ ਪੂਰਾ ਕ੍ਰੋਧ ਆ ਪਿਆ ਹੈ!। PS