Versions
PAV ਕਿਉਂ ਜੋ ਅਸਾਂ ਅਰਥਾਤ ਮੈਂ ਪੌਲੁਸ ਨੇ ਵਾਰ ਵਾਰ ਤੁਹਾਡੇ ਕੋਲ ਆਉਣ ਦੀ ਦਲੀਲ ਕੀਤੀ ਪਰ ਸ਼ਤਾਨ ਨੇ ਸਾਨੂੰ ਡੱਕ ਲਿਆ
ERVPA ਹਾਂ, ਅਸੀਂ ਤੁਹਾਡੇ ਕੋਲ ਆਉਣਾ ਚਾਹੁੰਦੇ ਸਾਂ। ਸੱਚਮੁੱਚ ਹੀ, ਮੈਂ, ਪੌਲੁਸ ਨੇ, ਕਈ ਵਾਰੀ ਆਉਣ ਦੀ ਬਹੁਤ ਕੋਸ਼ਿਸ਼ ਕੀਤੀ ਅਰ ਸ਼ੈਤਾਨ ਨੇ ਸਾਨੂੰ ਰੋਕ ਲਿਆ।
IRVPA ਕਿਉਂ ਜੋ ਅਸੀਂ ਅਰਥਾਤ ਮੈਂ ਪੌਲੁਸ ਨੇ ਵਾਰ-ਵਾਰ ਤੁਹਾਡੇ ਕੋਲ ਆਉਣਾ ਚਾਹਿਆ ਪਰ ਸ਼ੈਤਾਨ ਨੇ ਸਾਨੂੰ ਰੋਕੀ ਰੱਖਿਆ।