Bible Versions
Bible Books

1 Thessalonians 2:6 (NLV) New Life Verson

Versions

PAV   ਅਤੇ ਨਾ ਅਸੀਂ ਮਨੁੱਖਾਂ ਪਾਸੋਂ ਵਡਿਆਈ ਚਾਹੁੰਦੇ ਸਾਂ, ਨਾ ਤੁਹਾਡੇ ਪਾਸੋਂ, ਨਾ ਹੋਰਨਾਂ ਪਾਸੋਂ, ਭਾਵੇਂ ਅਸੀਂ ਮਸੀਹ ਦੇ ਰਸੂਲ ਹੋਣ ਕਰਕੇ ਭਾਰ ਪਾ ਸੱਕਦੇ ਸਾਂ
ERVPA   ਅਸੀਂ ਲੋਕਾਂ ਵੱਲੋਂ ਉਸਤਤਿ ਦੀ ਝਾਕ ਨਹੀਂ ਰਖਦੇ। ਅਸੀਂ ਤੁਹਾਡੇ ਵੱਲੋਂ ਜਾਂ ਕਿਸੇ ਹੋਰ ਵੱਲੋਂ ਉਸਤਤਿ ਦੀ ਝਾਕ ਨਹੀਂ ਰਖਦੇ।
IRVPA   ਅਤੇ ਨਾ ਅਸੀਂ ਮਨੁੱਖਾਂ ਕੋਲੋਂ ਵਡਿਆਈ ਚਾਹੁੰਦੇ ਸੀ, ਨਾ ਤੁਹਾਡੇ ਕੋਲੋਂ, ਨਾ ਹੋਰਨਾਂ ਕੋਲੋਂ, ਭਾਵੇਂ ਅਸੀਂ ਮਸੀਹ ਦੇ ਰਸੂਲ ਹੋਣ ਕਰਕੇ ਤੁਹਾਡੇ ਉੱਤੇ ਭਾਰ ਪਾ ਸਕਦੇ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us