Bible Versions
Bible Books

1 Thessalonians 2:9 (NLV) New Life Verson

Versions

PAV   ਹੇ ਭਰਾਵੋ, ਸਾਡੀ ਮਿਹਨਤ ਪੋਹਰਿਆ ਤੁਹਾਨੂੰ ਚੇਤੇ ਤਾਂ ਹੋਵੇਗੀ ਭਈ ਅਸਾਂ ਇਸ ਕਰਕੇ ਜੋ ਤੁਹਾਡੇ ਵਿੱਚੋਂ ਕਿਸੇ ਉੱਤੇ ਭਾਰੂ ਨਾ ਹੋਈਏ ਰਾਤ ਦਿਨ ਕੰਮ ਧੰਦਾ ਕਰ ਕੇ ਤੁਹਾਨੂੰ ਪਰਮੇਸ਼ੁਰ ਦੀ ਖੁਸ਼ ਖਬਰੀ ਸੁਣਾਈ
ERVPA   ਭਰਾਵੋ ਅਤੇ ਭੈਣੋ ਮੈਂ ਜਾਣਦਾ ਹਾਂ ਕਿ ਤੁਹਾਨੂੰ ਸਾਡੀ ਸਖਤ ਮਿਹਨਤ ਦਾ ਚੇਤਾ ਹੈ। ਅਸੀਂ ਆਪਣੀ ਰੋਜ਼ੀ ਰੋਟੀ ਕਮਾਉਣ ਲਈ ਦਿਨ ਰਾਤ ਕੰਮ ਕੀਤਾ। ਜਦੋਂ ਅਸੀਂ ਤੁਹਾਡੇ ਦਰਮਿਆਨ ਪਰਮੇਸ਼ੁਰ ਦੀ ਖੁਸ਼ਖਬਰੀ ਦਾ ਪ੍ਰਚਾਰ ਕਰ ਰਹੇ ਸਾਂ, ਅਸੀਂ ਤੁਹਾਡੇ ਵਿੱਚੋਂ ਕਿਸੇ ਉੱਪਰ ਵੀ ਬੋਝ ਨਹੀਂ ਬਣੇ।
IRVPA   ਹੇ ਭਰਾਵੋ, ਸਾਡੀ ਮਿਹਨਤ ਤੁਹਾਨੂੰ ਚੇਤੇ ਤਾਂ ਹੋਵੇਗੀ ਕਿ ਅਸੀਂ ਇਸ ਲਈ ਕਿ ਤੁਹਾਡੇ ਵਿੱਚੋਂ ਕਿਸੇ ਉੱਤੇ ਬੋਝ ਨਾ ਬਣੀਏ ਰਾਤ-ਦਿਨ ਕੰਮ-ਧੰਦਾ ਕਰ ਕੇ, ਤੁਹਾਨੂੰ ਪਰਮੇਸ਼ੁਰ ਦੀ ਖੁਸ਼ਖਬਰੀ ਸੁਣਾਈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us