Versions
PAV ਇਹ ਬਚਨ ਸਤ ਹੈ ਭਈ ਜੇ ਕੋਈ ਨਿਗਾਹਬਾਨ ਦੇ ਹੁੱਦੇ ਨੂੰ ਲੋਚਦਾ ਹੈ ਤਾਂ ਉਹ ਚੰਗੇ ਕੰਮ ਨੂੰ ਚਾਹੁੰਦਾ ਹੈ
ERVPA ਜੋ ਮੈਂ ਕਹਿੰਦਾ ਹਾਂ ਉਹ ਸੱਚ ਹੈ; ਜੇ ਕੋਈ ਵਿਅਕਤੀ ਕਲੀਸਿਯਾ ਦਾ ਬਜ਼ੁਰਗ ਬਣਨਾ ਚਾਹੁੰਦਾ ਹੈ ਤਾਂ ਉਹ ਚੰਗਾ ਕੰਮ ਕਰਨਾ ਚਾਹ ਰਿਹਾ ਹੈ।
IRVPA {ਬਿਸ਼ਪਾਂ ਅਤੇ ਸੇਵਕਾਂ ਦੀ ਯੋਗਤਾ} PS ਇਹ ਬਚਨ ਸੱਚ ਹੈ ਕਿ ਜੇ ਕੋਈ ਨਿਗਾਹਬਾਨ ਦੀ ਪਦਵੀ ਨੂੰ ਚਾਹੁੰਦਾ ਹੈ, ਉਹ ਚੰਗੇ ਕੰਮ ਨੂੰ ਚਾਹੁੰਦਾ ਹੈ।